25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ

ਲੌਂਗੋਵਾਲ, 25 ਨਵੰਬਰ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਗਠਜੋੜ ਹੋਣ ਦਾ ਇਲਾਕੇ ਦੇ ਅਕਾਲੀ ਵਰਕਰਾਂ ਨੇ ਸਵਾਗਤ ਕੀਤਾ ਹੈ। ਰਿਟਾਇਰਡ ਐੱਸ.

Ad Position 21
No active advertisement
ਅਜੀਤ ਡੈਸਕ 26-11-2026
ਲੌਂਗੋਵਾਲ, 25 ਨਵੰਬਰ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਗਠਜੋੜ ਹੋਣ ਦਾ ਇਲਾਕੇ ਦੇ ਅਕਾਲੀ ਵਰਕਰਾਂ ਨੇ ਸਵਾਗਤ ਕੀਤਾ ਹੈ। ਰਿਟਾਇਰਡ ਐੱਸ.ਡੀ.ਓ. ਇੰਜ. ਬਲਜੀਤ ਸਿੰਘ ਸਿੱਧੂ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਪੰਜਾਬ ਦੀ ਰਾਜਨੀਤੀ ਲਈ ਅਹਿਮ ਕਦਮ ਹੈ। ਇਸ ਗਠਜੋੜ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਅਤੇ ਪੰਜਾਬ ਨੂੰ ਇੱਕ ਮਜ਼ਬੂਤ ਸਿਆਸੀ ਬਦਲ ਮਿਲੇਗਾ। ਉਨ੍ਹਾਂ ਕਿਹਾ ਕਿ ਆਪਸੀ ਏਕਤਾ ਅਤੇ ਸਹਿਯੋਗ ਨਾਲ ਪੰਜਾਬ ਦੇ ਹਿੱਤਾਂ ਦੀ ਬਿਹਤਰ ਢੰਗ ਨਾਲ ਪੈਰਵੀ ਕੀਤੀ ਜਾ ਸਕੇਗੀ। ਇਸ ਮੌਕੇ ਸਤਨਾਮ ਸਿੰਘ ਪੱਕਾ, ਅਵਤਾਰ ਸਿੰਘ ਤਾਰੀ ਸ਼ੇਰੋਂ, ਗੁਰਦੀਪ ਸਿੰਘ ਲਾਡੀ, ਰਾਜਿੰਦਰ ਸਿੰਘ, ਜਰਨੈਲ ਸਿੰਘ, ਕੁਲਵਿੰਦਰ ਸਿੰਘ, ਬੂਟਾ ਸਿੰਘ ਅਤੇ ਸੱਤਪਾਲ ਸਿੰਘ ਸ਼ੇਰੋਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਮਲ ਧਾਲੀਵਾਲ ਵਲੋਂ ਕਾਰ ਪਾਰਕਿੰਗ ਲਈ ਇੱਕ ਲੱਖ ਰੁਪਏ ਦੀ ਸੇਵਾ ਭੇਟ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਲਈ ਪੰਜਾਬ ਅੰਦਰ ਜਲਦ ਹੀ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ- ਬਾਜਵਾ
Ad Position 24