26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਵਕੀਲਾਂ ਨੇ ਕੀਤਾ ਖੂਨਦਾਨ

ਮਲੇਰਕੋਟਲਾ, 26 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਸਰਵਤ੍ਰਮਈ ਗਊ ਸੇਵਾ ਪਰਿਵਾਰ ਮਲੇਰਕੋਟਲਾ ਵਲੋਂ ਸਥਾਨਕ ਸ੍ਰੀ ਕਾਲੀ ਮਾਤਾ ਮੰਦਰ ਦੀ ਧਰਮਸ਼ਾਲਾ ਵਿਖੇ ਚੌਥਾ ਮੈਗਾ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਮਲੇਰਕੋਟਲਾ ਦੇ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਸੇਖੋਂ ਅਤੇ ਐਡਵੋਕੇਟ ਗਗਨ ਗੁਪਤਾ ਨੇ ਕੈਂਪ ਵਿਚ ਪਹੁੰਚ ਕੇ ਖੁਦ ਖੂਨਦਾਨ ਕੀਤਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ।

Ad Position 21
No active advertisement
ਅਜੀਤ ਡੈਸਕ 27-11-2026
ਮਲੇਰਕੋਟਲਾ, 26 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਸਰਵਤ੍ਰਮਈ ਗਊ ਸੇਵਾ ਪਰਿਵਾਰ ਮਲੇਰਕੋਟਲਾ ਵਲੋਂ ਸਥਾਨਕ ਸ੍ਰੀ ਕਾਲੀ ਮਾਤਾ ਮੰਦਰ ਦੀ ਧਰਮਸ਼ਾਲਾ ਵਿਖੇ ਚੌਥਾ ਮੈਗਾ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਮਲੇਰਕੋਟਲਾ ਦੇ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਸੇਖੋਂ ਅਤੇ ਐਡਵੋਕੇਟ ਗਗਨ ਗੁਪਤਾ ਨੇ ਕੈਂਪ ਵਿਚ ਪਹੁੰਚ ਕੇ ਖੁਦ ਖੂਨਦਾਨ ਕੀਤਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਕੈਂਪ ਦੇ ਪ੍ਰਬੰਧਕਾਂ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੀ ਬਿਹਤਰੀ ਲਈ ਅਜਿਹੇ ਲੋਕ ਭਲਾਈ ਦੇ ਕਾਰਜ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ। ਇਸ ਮੌਕੇ ਐਡਵੋਕੇਟ ਬਿੰਦਰ ਸਿੰਘ ਚੋਪੜਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ. ਐੱਸ. ਪੀ. ਰਾਜੇਸ਼ ਸ਼ਰਮਾ ਨੇ ਅਮਰਗੜ੍ਹ ਵਿਖੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਗਠਜੋੜ ਹੋਣਾ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਦਾ ਪ੍ਰਤੀਕ-ਇਰਫਾਨ ਰੋਹੀੜਾ
Ad Position 24