29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਕੇਸਾਧਾਰੀ ਬੱਚਿਆਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਦੀ ਧਾਰਮਿਕ ਯਾਤਰਾ ਕਰਵਾਈ

ਚੀਮਾ ਮੰਡੀ, 29 ਨਵੰਬਰ (ਗੁਰਜੀਤ ਸਿੰਘ ਚਹਿਲ)-ਗੁਰਦੁਆਰਾ ਜਨਮ ਅਸਥਾਨ ਸਾਹਿਬ ਚੀਮਾ ਤੋਂ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਦੇ ਵਿਸ਼ੇਸ਼ ਸਹਿਯੋਗ ਸਦਕਾ ਪਿੰਡ ਸੰਗਤਪੁਰਾ ਤੋਂ ਲਗਭਗ 70 ਕੇਸਾਧਾਰੀ ਬੱਚਿਆਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਾਰਮਿਕ ਯਾਤਰਾ ਕਰਵਾਈ ਗਈ। ਇਸ ਯਾਤਰਾ ਦੌਰਾਨ ਬੱਚਿਆਂ ਨੇ ਗੁਰਧਾਮਾਂ ਦੇ ਦਰਸ਼ਨ ਕਰਕੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿੱਖ ਇਤਿਹਾਸ ਨਾਲ ਸੰਬੰਧਤ ਵਡਮੁੱਲੀ ਜਾਣਕਾਰੀ ਪ੍ਰਾਪਤ ਕੀਤੀ।

Ad Position 21
No active advertisement
ਅਜੀਤ ਡੈਸਕ 30-11-2026
ਚੀਮਾ ਮੰਡੀ, 29 ਨਵੰਬਰ (ਗੁਰਜੀਤ ਸਿੰਘ ਚਹਿਲ)-ਗੁਰਦੁਆਰਾ ਜਨਮ ਅਸਥਾਨ ਸਾਹਿਬ ਚੀਮਾ ਤੋਂ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਦੇ ਵਿਸ਼ੇਸ਼ ਸਹਿਯੋਗ ਸਦਕਾ ਪਿੰਡ ਸੰਗਤਪੁਰਾ ਤੋਂ ਲਗਭਗ 70 ਕੇਸਾਧਾਰੀ ਬੱਚਿਆਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਾਰਮਿਕ ਯਾਤਰਾ ਕਰਵਾਈ ਗਈ। ਇਸ ਯਾਤਰਾ ਦੌਰਾਨ ਬੱਚਿਆਂ ਨੇ ਗੁਰਧਾਮਾਂ ਦੇ ਦਰਸ਼ਨ ਕਰਕੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿੱਖ ਇਤਿਹਾਸ ਨਾਲ ਸੰਬੰਧਤ ਵਡਮੁੱਲੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਭਾਈ ਅਮਰੀਕ ਸਿੰਘ ਮੁੱਖ ਗ੍ਰੰਥੀ ਗੁ. ਸਾਹਿਬ ਸੰਗਤਪੁਰਾ, ਸਰਪੰਚ ਹਰਪਾਲ ਸਿੰਘ ਸੰਗਤਪੁਰਾ, ਹਰਨੈਬ ਸਿੰਘ, ਕੁਲਦੀਪ ਸਿੰਘ, ਜੱਗਾ ਸਿੰਘ ਅਤੇ ਪਿੰਡ ਵਾਸੀਆਂ ਨੇ ਇਸ ਉਪਰਾਲੇ ਲਈ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਉਪ ਪ੍ਰਧਾਨ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਦਾ ਵਿਸ਼ੇਸ਼ ਧੰਨਵਾਦ ਕੀਤਾ
Ad Position 22
No active advertisement
ਪਿਛਲੀ ਖ਼ਬਰ ਕਮਲ ਧਾਲੀਵਾਲ ਦੀ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨਾਲ ਅਹਿਮ ਮੁਲਾਕਾਤ ਹਲਕਾ ਅਮਰਗੜ੍ਹ ’ਚ ਕਾਂਗਰਸ ਦੇ ਜਥੇਬੰ... ਅਗਲੀ ਖ਼ਬਰ ਸਪੈਸ਼ਲ ਕਾਡਰ ਅਧਿਆਪਕਾਂ ਦੇ ਧਰਨੇ ਵਿੱਚ ਜੀ.ਟੀ.ਯੂ. ਨੇ ਕੀਤੀ ਸ਼ਮੂਲੀਅਤ
Ad Position 24