ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਹੈਰੋਇਨ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 01-01-2026
ਫ਼ਿਰੋਜ਼ਪੁਰ, 31 ਦਸੰਬਰ (ਸੁਖਵਿੰਦਰ ਸਿੰਘ)-ਨਸ਼ਾ ਮੁਕਤੀ ਮੁਹਿੰਮ ਨੂੰ ਅੱਗੇ ਤੋਰਦਿਆਂ ਸੂਬਾ ਸਰਕਾਰ ਵਲੋਂ ਇਕ ਮਾਰਚ ਤੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਚ ਜ਼ਿਲ੍ਹਾ ਪੁਲਿਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਜਿਸ ਦੇ ਤਹਿਤ ਸਿਟੀ ਪੁਲਿਸ ਨੇ ਇਕ ਨੌਜਵਾਨ ਨੂੰ 5.46 ਗਰਾਮ ਹੈਰੋਇਨ ਸਮੇਤ ਕਾਬੂ ਕਰਕੇ ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ | ਸਿਟੀ ਥਾਣਾ ਦੇ ਹੌਲਦਾਰ ਦਵਿੰਦਰਪਾਲ ਨੇ ਦੱਸਿਆ ਹੈ ਕਿ ਅਜੇ ਉਰਫ਼ ਕਾਲੀ ਪੁੱਤਰ ਤਰਸੇਮ ਉਰਫ਼ ਸੇਮਾ ਵਾਸੀ ਗਲੀ ਨੰਬਰ 14 ਬਸਤੀ ਟੈਂਕਾਂ ਵਾਲੀ ਫ਼ਿਰੋਜ਼ਪੁਰ ਕੈਂਟ ਨੂੰ ਕਾਬੂ ਕਰਕੇ ਉਸ ਪਾਸੋਂ 5.46 ਗਰਾਮ ਹੈਰੋਇਨ ਸਮੇਤ ਪਾਰਦਰਸ਼ੀ ਲਿਫ਼ਾਫ਼ਾ ਬਰਾਮਦ ਹੋਇਆ | ਜਿਸ 'ਤੇ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਏ.ਐੱਨ.ਟੀ.ਐੱਫ. ਫਿਰੋਜ਼ਪੁਰ ਰੇਂਜ ਵਲੋਂ ਨਾਬਾਲਗ ਸਮੇਤ ਦੋ ਕਾਬੂ, ਅੱਧਾ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ <br/> ਅਗਲੀ ਖ਼ਬਰ ਬੀਤੇ ਸਾਲ ਦੌਰਾਨ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ ਵੱਡੀ ਮਾਤਰਾ 'ਚ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ
Ad Position 24
No active advertisement