ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸਤਿਅਮ ਕੰਨਿਆ ਕਾਲਜ ਦੀ ਐਨ.ਸੀ.ਸੀ. ਕੈਡਟ ਪੂਨਮ ਦੀ 26 ਜਨਵਰੀ ਦੀ ਦਿੱਲੀ ਪਰੇਡ ਲਈ ਹੋਈ ਚੋਣ <br/>

Ad Position 21
No active advertisement
ਅਜੀਤ ਡੈਸਕ 01-01-2026
ਅਬੋਹਰ, 31 ਦਸੰਬਰ (ਸੁਖਜੀਤ ਸਿੰਘ ਬਰਾੜ)-ਸਤਿਅਮ ਕੰਨਿਆ ਕਾਲਜ ਪਿੰਡ ਸੈਦਾਂ ਵਾਲੀ ਦੀ ਐਨ.ਸੀ.ਸੀ.ਕੈਡਟ ਪੂਨਮ ਦੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਹੋਣ ਵਾਲੀ ਪਰੇਡ ਲਈ ਚੋਣ ਹੋਈ ਹੈ | ਇਸ ਜਾਣਕਾਰੀ ਦਿੰਦਿਆਂ ਐਨ.ਸੀ.ਸੀ.ਸੀਨੀਅਰ ਅੰਡਰ ਆਫ਼ੀਸਰ ਅਨੀਤਾ ਰਾਣੀ ਨੇ ਦੱਸਿਆ ਕਿ ਕਾਲਜ ਦੀ ਐਨ.ਸੀ.ਸੀ.ਕੈਡਟ ਪੂਨਮ ਦੀ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਹੋਣ ਵਾਲੀ ਪਰੇਡ 'ਚ ਪ੍ਰਧਾਨ ਮੰਤਰੀ ਰੈਲੀ ਕੈਂਪ ਵਿਚ ਚੋਣ ਹੋਈ ਹੈ ਜੋ ਕਿ ਕਾਲਜ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ | ਕਾਲਜ ਦੇ ਪਿ੍ੰਸੀਪਲ ਹੈਪੀ ਰਾਏ ਖੱਤਰੀ ਨੇ ਕਾਲਜ ਦੀ ਕੈਡਟ ਪੂਨਮ ਦੀ ਇਸ ਚੋਣ 'ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਕਾਲਜ 'ਤੇ ਜ਼ਿਲ੍ਹਾ ਫ਼ਾਜ਼ਿਲਕਾ ਲਈ ਬਹੁਤ ਮਾਣ ਦੀ ਗੱਲ ਹੈ |

Ad Position 22
No active advertisement
ਪਿਛਲੀ ਖ਼ਬਰ ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀਆਂ ਦਾ ਕੌਮੀ ਸ਼ੂਟਿੰਗ ਵਿਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੀ ਹਾਰਵਰਡ ਮੈਂਟਰਸ਼ਿਪ ਪ੍ਰੋਗਰਾਮ ਲਈ ਹੋਈ ਚੋਣ
Ad Position 24
No active advertisement