09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਬਲਾਕ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਢਿੱਲੋਂ ਦਾ ਸਿਰੋਪਾਓ ਨਾਲ ਸਨਮਾਨ

Ad Position 21
No active advertisement
ਅਜੀਤ ਡੈਸਕ 03-01-2026
ਕੁੱਲਗੜ੍ਹੀ, 2 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਲਈ ਮਿਹਨਤ ਨਾਲ ਕੰਮ ਕਰਨ ਵਾਲਿਆਂ ਨੂੰ ਅਹੁਦੇ ਦਿੱਤੇ ਜਾ ਰਹੇ ਤਾਂ ਜੋ ਉਹ ਹੋਰ ਜੋਸ਼ ਨਾਲ ਪਾਰਟੀ ਲਈ ਕੰਮ ਕਰ ਸਕਣ | ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ ਯੂਥ ਆਗੂ ਗੁਰਪ੍ਰੀਤ ਸਿੰਘ ਢਿੱਲੋਂ ਸਰਪੰਚ ਫਰੀਦੇ ਵਾਲਾ ਨੂੰ ਬਲਾਕ ਕੋਆਰਡੀਨੇਟਰ ਦਾ ਅਹੁਦਾ ਦੇਣ ਸਮੇਂ ਸਿਰੋਪਾਓ ਦੇ ਸਨਮਾਨਿਤ ਕੀਤਾ | ਇਸ ਸਮੇਂ ਹਰਪਿੰਦਰਪਾਲ ਸਿੰਘ ਰੋਬੀ ਸੰਧੂ ਨਿੱਜੀ ਸਕੱਤਰ ਹਲਕਾ ਵਿਧਾਇਕ, ਨਿਸ਼ਾਨ ਸਿੰਘ ਥਿੰਦ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ, ਪ੍ਰੇਟੀ ਗਿੱਲ ਦਫ਼ਤਰ ਸਕੱਤਰ, ਗੁਰਪ੍ਰੀਤ ਸਿੰਘ ਪਮਾਰ, ਸੰਦੀਪ ਸਿੰਘ ਮੋਮੀ ਹਲਕਾ ਕੋਆਰਡੀਨੇਟਰ ਬੀ. ਸੀ. ਵਿੰਗ, ਜਗਮੋਹਨ ਸਿੰਘ ਹੁੰਦਲ, ਹਰਦੀਪ ਸਿੰਘ ਜਾਮਣੀਆ, ਕਰਨਜੀਤ ਸਿੰਘ, ਡਾ. ਗਿੱਲ, ਹਰਦਿਆਲ ਸਿੰਘ ਸੰਧੂ, ਬਲਵਿੰਦਰ ਸਿੰਘ, ਸਤਪਾਲ ਸਿੰਘ, ਸੂਬਾ ਸਿੰਘ, ਜਗਤਾਰ ਸਿੰਘ, ਪਰਮਜੀਤ ਸਿੰਘ ਸਰਪੰਚ ਆਨਾਰਕਲੀ, ਰਜਿੰਦਰ ਸਿੰਘ ਸਰਪੰਚ ਵਲੂਰ, ਗੁਰਜੰਟ ਸਿੰਘ ਸਰਪੰਚ ਮਿਸ਼ਰੀ ਵਾਲਾ, ਨਿਸ਼ਾਨ ਸਿੰਘ ਖਹਿਰਾ, ਅਵਤਾਰ ਸਿੰਘ ਸਰਪੰਚ ਸ਼ੇਰ ਖਾਂ, ਹਰਪ੍ਰੀਤ ਸਿੰਘ ਢਿੱਲੋਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਨ. ਜੀ. ਓ. ਕੋਆਰਡੀਨੇਸ਼ਨ ਸੁਸਾਇਟੀ ਨੇ 2026 ਦੀ ਸਮਾਜ ਭਲਾਈ ਯੋਜਨਾ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਪੰਜਾਬ ਵਲੋਂ ਸਮਾਰਟ ਮੀਟਰ ਬਿਜਲੀ ਦਫਤਰ ਜਮ੍ਹਾਂ ਕਰਵਾਏ
Ad Position 24