25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਨਸ਼ੇ ਦਾ ਸੇਵਨ ਕਰਨ 'ਤੇ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 07-01-2026
ਮੱਲਾਂਵਾਲਾ, 6 ਜਨਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਥਾਣਾ ਮੱਲਾਂਵਾਲਾ ਪੁਲਿਸ ਵਲੋਂ ਨਸ਼ੇ ਦਾ ਸੇਵਨ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕੀਤਾ | ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਅਨੁਸਾਰ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਵਾਂ ਚੈਕਿੰਗ ਦੇ ਸੰਬੰਧ 'ਚ ਮੱਲਾਂਵਾਲਾ ਵੱਲ ਰਵਾਨਾ ਸੀ ਤਾਂ ਪੁਲਿਸ ਪਾਰਟੀ ਜਦ ਸ਼ਮਸ਼ਾਨਘਾਟ ਪੁੱਜੀ ਤਾਂ ਇਕ ਵਿਅਕਤੀ ਨਸ਼ੀਲੀ ਚੀਜ਼ ਸੁੰਘ ਰਿਹਾ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਾ, ਜਿਸ ਨੂੰ ਕਾਬੂ ਕਰਕੇ ਉਸ ਪਾਸੋਂ ਸਿਲਵਰ ਪੰਨੀ, ਲਾਈਟਰ, 10 ਰੁਪਏ ਦਾ ਨੋਟ ਬਰਾਮਦ ਕੀਤਾ | ਮੁਲਜ਼ਮ ਦੀ ਪਛਾਣ ਰਮਨਦੀਪ ਉਰਫ਼ ਰੰਮੀ ਪੁੱਤਰ ਧਰਮਾ ਵਾਸੀ ਮੱਲਾਂਵਾਲਾ ਵਜੋਂ ਹੋਈ, ਜਿਸ ਖ਼ਿਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਟ੍ਰੈਫ਼ਿਕ ਪੁਲਿਸ ਤੇ ਟਰਾਂਸਪੋਰਟ ਵਿਭਾਗ ਨੇ ਵਾਹਨਾਂ 'ਤੇ ਲਗਾਏ ਰਿਫ਼ਲੈਕਟਰ ਅਗਲੀ ਖ਼ਬਰ ਅੱਜ ਸ਼ੁਰੂ ਹੋਵੇਗੀ ਸ੍ਰੀਮਦ ਭਾਗਵਤ ਪੁਰਾਣ ਕਥਾ-ਧਰਮ ਗੁਰੂ ਪੰਡਿਤ ਬਿੰਦੂ ਭਾਰਦਵਾਜ
Ad Position 24