19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਨੇ ਬਸੰਤ ਦੀਆਂ ਖ਼ੁਸ਼ੀਆਂ ਆਪਣੀ ਪੋਤੀ ਨਾਲ ਕੀਤੀਆਂ ਸਾਂਝੀਆਂ

Ad Position 21
No active advertisement
ਅਜੀਤ ਡੈਸਕ 24-01-2026
ਫ਼ਿਰੋਜ਼ਪੁਰ, 23 ਜਨਵਰੀ (ਸੁਖਵਿੰਦਰ ਸਿੰਘ)-ਬਸੰਤ ਦੀ ਆਮਦ ਨਾਲ ਜਿਥੇ ਹਰ ਪਾਸੇ ਖ਼ੁਸ਼ੀ ਅਤੇ ਰੌਣਕ ਦਾ ਮਾਹੌਲ ਬਣਿਆ ਹੋਇਆ ਉਥੇ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ ਤੇ ਉਨ੍ਹਾਂ ਦੀ ਪੋਤਰੀ ਦੀ ਇਹ ਸੁਹਾਵਣੀ ਜੋੜੀ ਲੋਕਾਂ ਲਈ ਖ਼ਾਸ ਆਕਰਸ਼ਿਤ ਬਣੀ ਰਹੀ | ਦੋਹਾਂ ਦੇ ਚਿਹਰਿਆਂ 'ਤੇ ਖਿੜੀਆਂ ਮੁਸਕਾਨਾਂ ਨੇ ਤਿਉਹਾਰ ਦੀ ਖ਼ੂਬਸੂਰਤੀ ਨੂੰ ਹੋਰ ਵੀ ਵਧਾ ਦਿੱਤਾ | ਭਾਈ ਜਸਪਾਲ ਸਿੰਘ ਨੇ ਕਿਹਾ ਕਿ ਬਸੰਤ ਪੰਚਮੀ ਸਿਰਫ਼ ਤਿਉਹਾਰ ਨਹੀਂ ਸਗੋਂ ਪਰਿਵਾਰਿਕ ਪਰਿਵਾਰ ਤੇ ਪੀੜ੍ਹੀਆਂ ਦੇ ਰਿਸ਼ਤਿਆਂ ਨੂੰ ਮਜ਼ਬੂਤ ਕਰਮ ਦਾ ਸੁਨੇਹਾ ਵੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਵੀ ਪਰਿਵਾਰਕ ਮੈਂਬਰਾਂ ਨੇ ਅਸਮਾਨ ਵਿਚ ਗ਼ੁਬਾਰੇ ਉਡਾ ਕੇ ਬਸੰਤ ਦੀ ਖ਼ੁਸ਼ੀ ਦਾ ਅਨੰਦ ਮਾਣਿਆ |
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਮੱਲਾਂਵਾਲਾ 'ਚ ਮੈਗਾ ਮੈਡੀਕਲ ਕੈਂਪ ਅੱਜ ਅਗਲੀ ਖ਼ਬਰ ਸਰਵਹਿੱਤਕਾਰੀ ਸਕੂਲ 'ਚ ਬਸੰਤ ਦਾ ਤਿਉਹਾਰ ਮਨਾਇਆ
Ad Position 24