06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 26-01-2026
ਫਿਰੋਜ਼ਪੁਰ, 25 ਜਨਵਰੀ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫਿਰੋਜ਼ਪੁਰ ਵਿਚ ਪੰਜ ਗਰਾਮ ਹੈਰੋਇਨ ਸਮੇਤ ਕਾਬੂ ਕਰਕੇ ਐਨ. ਡੀ. ਪੀ. ਐਸ. ਐਕਟ ਨਾਨ ਕਮਰਸ਼ੀਅਲ ਤਹਿਤ ਮੁਕਦਮਾ ਦਰਜ ਕੀਤਾ | ਸਿਟੀ ਥਾਣਾ ਦੇ ਥਾਣੇਦਾਰ ਰਮਨ ਕੁਮਾਰ ਨੇ ਦੱਸਿਆ ਹੈ ਕਿ ਗਸ਼ਤ ਦੌਰਾਨ ਇਕ ਵਿਅਕਤੀ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਤਲਾਸ਼ੀ ਲਈ ਗਈ | ਤਲਾਸ਼ੀ ਦੌਰਾਨ ਉਸ ਕੋਲੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਕਾਬੂ ਕੀਤੇ ਮੁਲਜ਼ਮ ਸਮੀਰ ਪੁੱਤਰ ਅਨੰਤ ਵਾਸੀ ਥਾਣਾ ਮੱਲ੍ਹਾਂ ਵਾਲਾ ਫਿਰੋਜ਼ਪੁਰ ਸ਼ਹਿਰ ਨੂੰ ਪੰਜ ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੰਤ ਕਬੀਰ ਕਾਲਜ ਜ਼ੀਰਾ ਵਿਖੇ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਜਿਸ ਘਰ ਅੰਦਰ ਔਰਤ ਰਹਿੰਦੀ ਹੈ, ਉਥੇ ਹੀ ਦੇਵਤੇ ਆਪਣਾ ਨਿਵਾਸ ਕਰਦੇ ਹਨ-ਰਾਜਪਾਲ ਕਟਾਰੀਆ
Ad Position 24
No active advertisement