28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 29-01-2026
ਮੰਡੀ ਲਾਧੂਕਾ, 28 ਜਨਵਰੀ (ਰਾਕੇਸ਼ ਛਾਬੜਾ)-ਮੰਡੀ ਦੇ ਗੁਰਦਵਾਰਾ ਸਿੰਘ ਸਭਾ ਵਿਚ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਦੌਰਾਨ ਗੁਰਦੁਆਰਾ ਸਿੰਘ ਸਭਾ ਵਿਖੇ ਧਾਰਮਿਕ ਦੀਵਾਨ ਸਜਾਇਆ ਗਿਆ | ਗੁਰਦੁਆਰਾ ਸਿੰਘ ਸਭਾ ਦੇ ਹੈੱਡਗ੍ਰੰਥੀ ਭਾਈ ਰਜਿੰਦਰ ਪਾਲ ਤਨੇਜਾ ਵਲੋਂ ਬਾਬਾ ਜੀ ਦਾ ਜੀਵਨ ਬਖ਼ਾਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਉਪਰੰਤ ਅਰਦਾਸ ਕੀਤੀ ਗਈ | ਬੀਬੀਆਂ ਵਲੋਂ ਕੀਰਤਨ ਕੀਤਾ ਗਿਆ | ਇਸ ਤੋਂ ਬਾਅਦ ਸੰਗਤਾਂ 'ਚ ਅਤੁੱਟ ਲੰਗਰ ਅਤੇ ਮਠਿਆਈਆਂ ਵੰਡੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਸਿਹਤ ਕਰਮਚਾਰੀਆਂ ਦੀਆਂ ਲਟਕਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸੌਂਪਿਆ ਮੰਗ ਪੱਤਰ ਪੈਰਾ-ਮੈਡੀਕਲ ਅਤੇ ਸਿਹਤ ਕਰਮਚਾਰੀ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅੰਦਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ
Ad Position 24