28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਭਾਕਿਯੂ ਮਾਨਸਾ ਵਲੋਂ ਰੇਸ਼ਮ ਸਿੰਘ ਫ਼ੌਜੀ ਇਕਾਈ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 29-01-2026
ਮਮਦੋਟ, 28 ਜਨਵਰੀ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਭਾਰਤੀ ਕਿਸਾਨ ਯੂਨੀਅਨ ਮਾਨਸਾ, ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਕਾਸ਼ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਦੀ ਅਗਵਾਈ ਹੇਠ ਬਸਤੀ ਗੁਲਾਬ ਸਿੰਘ ਵਾਲੀ ਵਿਖੇ ਹੋਈ | ਇਸ ਮੀਟਿੰਗ ਵਿਚ ਇਕੱਤਰ ਕਿਸਾਨਾਂ ਵਲੋਂ ਸਰਬਸੰਮਤੀ ਨਾਲ ਰੇਸ਼ਮ ਸਿੰਘ ਫ਼ੌਜੀ (ਖ਼ਾਲਸਾ) ਨੂੰ ਇਕਾਈ ਦਾ ਪ੍ਰਧਾਨ ਅਤੇ ਹਰਭਜਨ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ | ਮੀਟਿੰਗ ਵਿਚ ਸੁਬੇਗ ਸਿੰਘ, ਬੋਹੜ ਸਿੰਘ, ਗੁਰਜੰਟ ਸਿੰਘ, ਪਿੱਪਲ ਸਿੰਘ, ਲਵਪ੍ਰੀਤ ਸਿੰਘ ਸਮੇਤ ਹੋਰ ਵੀ ਕਿਸਾਨ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਨਾਲ ਮੁਲਾਕਾਤ ਦੌਰਾਨ ਸਰਹੱਦੀ ਖੇਤਰ ਦੇ ਵਿਕਾਸ ਦੀ ਕੀਤੀ ਮੰਗ ਅਗਲੀ ਖ਼ਬਰ ਪੁਲਿਸ ਨੇ ਰੇਲਵੇ ਸਟੇਸ਼ਨਾਂ 'ਤੇ ਚਲਾਇਆ ਸਰਚ ਅਭਿਆਨ
Ad Position 24