29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੰਧੂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 29-01-2026
ਮੱਖੂ, 28 ਜਨਵਰੀ (ਕੁਲਵਿੰਦਰ ਸਿੰਘ ਸੰਧੂ)-ਬਲਾਕ ਮੱਖੂ ਦੇ ਪਿੰਡ ਤਲਵੰਡੀ ਨੇਪਾਲਾਂ ਦੇ ਵਾਸੀ ਤਰਲੋਕ ਸਿੰਘ ਸੰਧੂ ਥਾਣੇਦਾਰ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਾਲਾ ਸਾਹਿਬ ਨਿਸ਼ਾਨ ਸਿੰਘ ਸਿੱਧੂ ਫ਼ਤਿਹਗੜ੍ਹ ਪੰਜਤੂਰ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ | ਇਸ ਦੁੱਖ ਦੀ ਘੜੀ ਵਿਚ ਸੰਧੂ ਪਰਿਵਾਰ ਤਲਵੰਡੀ ਨਾਲ ਹਰਪ੍ਰੀਤ ਸਿੰਘ ਹੀਰੋ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਹਲਕਾ ਜ਼ੀਰਾ, ਜਥੇਦਾਰ ਮੋਹਨ ਸਿੰਘ ਚੱਕੀਆਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮੱਖੂ, ਨੰਬਰਦਾਰ ਪਰਗਟ ਸਿੰਘ ਤਲਵੰਡੀ ਸੂਬਾ ਆਗੂ ਭਾਕਿਯੂ ਰਾਜੇਵਾਲ, ਯੂਥ ਆਗੂ ਸਾਬਕਾ ਸਰਪੰਚ ਅਮਨਦੀਪ ਸਿੰਘ ਚੱਕੀਆਂ, ਇੰਸਪੈਕਟਰ ਗੁਰਨਾਮ ਸਿੰਘ ਰੰਧਾਵਾ, ਇੰਸਪੈਕਟਰ ਸੁਰਜੀਤ ਸਿੰਘ ਸੂਦਾਂ, ਬਲਵੀਰ ਸਿੰਘ ਸੰਧੂ ਕੜੈਲ, ਸੁਰਿੰਦਰ ਸਿੰਘ ਪਟਵਾਰੀ ਤਲਵੰਡੀ, ਕੁਲਦੀਪ ਸਿੰਘ ਸੰਧੂ ਤਲਵੰਡੀ ਏ.ਐੱਸ.ਆਈ., ਨੰਬਰਦਾਰ ਨਿਸ਼ਾਨ ਸਿੰਘ ਤਲਵੰਡੀ, ਕਿਸਾਨ ਆਗੂ ਬਲਜਿੰਦਰ ਸਿੰਘ ਤਲਵੰਡੀ ਆਦਿ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ, ਗੈਰ-ਰਾਜਨੀਤਿਕ, ਕਿਸਾਨ ਜਥੇਬੰਦੀਆਂ, ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਅਤੇ ਪੱਤਰਕਾਰ ਭਾਈਚਾਰੇ ਨੇ ਦੁੱਖ ਦਾ ਪ੍ਰਗਟਾਵਾ ਕੀਤਾ |
Ad Position 22
No active advertisement
ਪਿਛਲੀ ਖ਼ਬਰ -ਬੱਧਨੀ ਕਲਾਂ ਦੀ ਪੰਚਾਇਤੀ ਜ਼ਮੀਨ ਦਾ ਮਾਮਲਾ- ਸਰਕਾਰੀ ਮਤਿਆਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਨਗਰ ਪੰ... ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ 'ਜੀਨੀਅਸ ਮੇਨ ਪ੍ਰੀਖਿਆ' ਸੰਪੰਨ ਹੋਣਹਾਰ ਵਿਦਿਆਰਥੀਆਂ ਨੂੰ ਮਿਲੇਗੀ ਵਜ਼ੀਫ਼ਾ ਰਾਸ਼ੀ...
Ad Position 24