02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਨਵੇਂ ਸਾਲ ਵਾਲੇ ਦਿਨ ਤੋਂ ਚੱਲ ਰਿਹਾ ਹੜ੍ਹ ਪੀੜਤਾਂ ਦਾ ਧਰਨਾ 25 ਤੱਕ ਮੁਅੱਤਲ

Ad Position 21
No active advertisement
ਅਜੀਤ ਡੈਸਕ 01-02-2026
ਮੱਖੂ, 31 ਜਨਵਰੀ (ਕੁਲਵਿੰਦਰ ਸਿੰਘ ਸੰਧੂ)-ਹੜ੍ਹ ਪੀੜਤ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ 1 ਜਨਵਰੀ 2026 ਤੋਂ ਹਰੀਕੇ ਹੈੱਡ ਵਰਕਸ 'ਤੇ ਚੱਲ ਰਿਹਾ ਧਰਨਾ ਚੀਫ਼ ਸੈਕਟਰੀ ਨਾਲ ਮੀਟਿੰਗ ਕਰਨ ਤੋਂ ਬਾਅਦ 25 ਦਸੰਬਰ ਫਰਵਰੀ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ | ਜਸਬੀਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਐਗਜ਼ੈਕਟਿਵ ਕਮੇਟੀ ਵਲੋਂ ਸਰਬ ਸੰਮਤੀ ਨਾਲ ਫ਼ੈਸਲਾ ਲਿਆ ਗਿਆ ਹੈ ਜੇਕਰ ਸਰਕਾਰ ਨੇ ਸਾਡੇ ਨਾਲ ਕੀਤੇ ਵਾਅਦੇ 25 ਫਰਵਰੀ ਤੱਕ ਪੂਰੇ ਨਾ ਕੀਤੇ ਤਾਂ ਅਸੀਂ ਧਰਨਾ ਦੁਬਾਰਾ ਸ਼ੁਰੂ ਕਰ ਦੇਵਾਂਗੇ |
Ad Position 22
No active advertisement
ਪਿਛਲੀ ਖ਼ਬਰ ਨਵੋਦਿਆ ਸਕੂਲ 'ਚ ਨੌਵੀਂ ਤੇ ਗਿਆਰ੍ਹਵੀਂ ਜਮਾਤ 'ਚ ਖ਼ਾਲੀ ਸੀਟਾਂ ਲਈ ਪ੍ਰਵੇਸ਼ ਪ੍ਰੀਖਿਆ 7 ਨੂੰ ਅਗਲੀ ਖ਼ਬਰ ਯੂਕੋ ਬੈਂਕ ਫ਼ਾਜ਼ਿਲਕਾ ਵਲੋਂ ਡੀ. ਏ. ਵੀ. ਸਕੂਲ 'ਚ 'ਸਵੱਛ ਭਾਰਤ ਪੰਦ੍ਹਰਵਾੜੇ' ਤਹਿਤ ਪੇਂਟਿੰਗ ਮੁਕਾਬਲੇ ਕਰਵਾਏ
Ad Position 24
No active advertisement