24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਬਾਬਾ ਮਾਹਗਾ ਸਿੰਘ ਦੀ ਯਾਦ 'ਚ 37ਵਾਂ ਮੇਲਾ 4 ਨੂੰ

Ad Position 21
No active advertisement
ਅਜੀਤ ਡੈਸਕ 02-02-2026
ਗੋਲੂ ਕਾ ਮੋੜ, 1 ਫਰਵਰੀ (ਸੁਰਿੰਦਰ ਸਿੰਘ ਪੁਪਨੇਜਾ)-ਬਾਬਾ ਮਾਹਗਾ ਸਿੰਘ ਦੀ ਯਾਦ 'ਚ 22 ਮਾਘ 4 ਫਰਵਰੀ ਨੂੰ ਫ਼ਿਰੋਜ਼ਪੁਰ ਫ਼ਾਜ਼ਿਲਕਾ ਜੀ. ਟੀ. ਰੋਡ 'ਤੇ ਸਥਿਤ ਪਿੰਡ ਮੋਹਨ ਕੇ ਹਿਠਾੜ ਵਿਖੇ ਲਗਾਇਆ ਜਾ ਰਿਹਾ ਹੈ | ਮੇਲੇ ਸੰਬੰਧੀ ਗੱਦੀ ਨਸ਼ੀਨ ਬਾਬਾ ਭਜਨ ਦਾਸ ਨੇ ਦੱਸਿਆ ਕਿ ਬਾਬਾ ਮਾਹਗਾ ਸਿੰਘ ਦੀ ਯਾਦ 'ਚ 37ਵਾਂ ਭਾਰੀ ਮੇਲਾ 22 ਮਾਘ 4 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ | ਮੇਲੇ 'ਚ ਪੰਜਾਬ ਦੇ ਮਸ਼ਹੂਰ ਗਾਇਕ ਪ੍ਰਵੇਜ਼ ਆਲਮ ਪਹੁੰਚ ਰਹੇ ਹਨ ਅਤੇ ਸਵੇਰੇ 11 ਵਜੇ ਤੋਂ ਸੰਗਤਾਂ ਦਾ ਖ਼ੂਬ ਮਨੋਰੰਜਨ ਕਰਨਗੇ | ਸਾਰਾ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਣਗੇ | ਇਲਾਕੇ ਦੀਆ ਸੰਗਤਾਂ ਨੂੰ ਬਾਬਾ ਭਜਨ ਦਾਸ, ਮੇਲਾ ਕਮੇਟੀ ਅਤੇ ਗਰਾਮ ਪੰਚਾਇਤ ਵਲੋਂ ਹੰੁਮ ਹਮਾ ਕੇ ਪਹੁੰਚਣ ਦੀ ਅਪੀਲ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਘਰ 'ਚੋਂ ਮੋਬਾਈਲ ਤੇ ਨਕਦੀ ਚੋਰੀ ਅਗਲੀ ਖ਼ਬਰ 2027 ਦੀਆਂ ਚੋਣਾਂ ਦੌਰਾਨ ਕਾਂਗਰਸ ਵਲੋਂ ਵਿਕਾਸ ਕਾਰਜਾਂ ਦੇ ਆਧਾਰ 'ਤੇ ਵੋਟ ਮੰਗੀ ਜਾਵੇਗੀ-ਸਰਬਜੀਤ ਕੌਰ ਮੁੱਦਕੀ
Ad Position 24