24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਲੋਪੋ ਸੰਪਰਦਾਇ ਵਲੋਂ ਦਰਬਾਰ ਧਾਰਮਿਕ ਨੂਰੀ ਦੀਵਾਨ 6 ਤੋਂ

Ad Position 21
No active advertisement
ਅਜੀਤ ਡੈਸਕ 02-02-2026
ਮੱਲਾਂਵਾਲਾ, 1 ਫਰਵਰੀ (ਗੁਰਦੇਵ ਸਿੰਘ/ਸੁਰਜਨ ਸਿੰਘ ਸੰਧੂ)-ਲੋਪੋ ਸੰਪਰਦਾਇ ਵਲੋਂ 6 ਤੋਂ 8 ਫਰਵਰੀ ਤੱਕ ਦਰਬਾਰ ਧਾਰਮਿਕ ਨੂਰੀ ਦੀਵਾਨ ਸਜਾਏ ਜਾਣਗੇ | ਇਹ ਜਾਣਕਾਰੀ ਗੁਰਮੇਲ ਸਿੰਘ ਵਲਟੋਹਾ ਟਰਾਂਸਪੋਰਟਰ, ਬਲਵਿੰਦਰ ਸਿੰਘ ਲੋਹੁਕੇ ਨੇ ਦਿੰਦਿਆਂ ਦੱਸਿਆ ਕਿ ਇਹ ਧਾਰਮਿਕ ਸਮਾਗਮ ਦਾਣਾ ਮੰਡੀ ਮੱਲਾਂਵਾਲਾ ਵਿਖੇ ਕਰਵਾਏ ਜਾਣਗੇ | ਜਿਸ 'ਚ 6 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 7 ਤੇ 8 ਫਰਵਰੀ ਨੂੰ ਧਾਰਮਿਕ ਨੂਰੀ ਦੀਵਾਨ ਸਜਣਗੇ, ਜਿਸ 'ਚ ਸਵੇਰੇ 8 ਤੋਂ ਦੁਪਹਿਰ 1 ਵਜੇ ਤੱਕ ਕਵੀਸ਼ਰੀ ਜਥੇ ਗੁਰੂ ਜੱਸ ਕਰਨਗੇ ਤੇ ਦੁਪਹਿਰ 1 ਤੋਂ 3 ਵਜੇ ਤੱਕ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਅਮਰ ਕਥਾ ਸੁਣਾਈ ਜਾਵੇਗੀ | ਅਖੀਰ ਗੁਰੂ ਕਾ ਲੰਗਰ ਵਰਤਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਿਹਤ ਬੀਮਾ ਯੋਜਨਾ ਦਾ ਲੋਕਾਂ ਨੂੰ ਵੱਡਾ ਲਾਭ ਹੋਵੇਗਾ-ਸੰਨੀ ਗਰੋਵਰ ਅਗਲੀ ਖ਼ਬਰ ਗੁਰਮਤਿ ਪ੍ਰਚਾਰ ਜਥਾ ਮੱਲਾਂਵਾਲਾ ਨੇ ਪਿੰਡ ਭਾਗੋ ਕੇ ਕਰਵਾਈ ਧਾਰਮਿਕ ਪ੍ਰੀਖਿਆ
Ad Position 24