08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਹੈਰੋਇਨ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 04-02-2026
ਮੱਲਾਂਵਾਲਾ, 3 ਫਰਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਥਾਣਾ ਮੱਲਾਂਵਾਲਾ ਪੁਲਿਸ ਨੇ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਸਤਿੰਦਰਪਾਲ ਸਿੰਘ ਅਨੁਸਾਰ ਉਹ ਸਮੇਤ ਸਾਥੀ ਕਰਮਚਾਰੀਆਂ ਨਾਲ ਗਸ਼ਤ ਵਾਂ ਚੈਕਿੰਗ ਲਈ ਮੱਲਾਂਵਾਲਾ ਖੇਤਰ ਵੱਲ ਰਵਾਨਾ ਸਨ ਤਾਂ ਪੁਲਿਸ ਪਾਰਟੀ ਜਦ ਗਸ਼ਤ ਕਰਦੀ ਹੋਈ ਨੇੜੇ ਬੇਆਬਾਦ ਭੱਠਾ ਆਸਿਫ ਵਾਲਾ ਪੁੱਜੀ ਤਾਂ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ, ਜਿਸ ਨੂੰ ਕਾਬੂ ਕਰਕੇ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਮੁਲਜ਼ਮ ਦੀ ਪਛਾਣ ਸੇਵਾ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਆਸਿਫ਼ ਵਾਲਾ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਮੱਲਾਂਵਾਲਾ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਰੇਤਾ ਦੀ ਸਪਲਾਈ ਬੰਦ, ਕਾਲਾ ਬਾਜ਼ਾਰ ਫਿਰ ਸਰਗਰਮ ਅਗਲੀ ਖ਼ਬਰ ਪੁਲਿਸ ਨੇ ਹੈਰੋਇਨ ਵੇਚਣ ਵਾਲੇ ਤਿੰਨ ਨੌਜਵਾਨ ਕੀਤੇ ਕਾਬੂ
Ad Position 24