08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਤਲਵੰਡੀ ਭਾਈ 'ਚ ਮੁਫ਼ਤ ਆਯੁਸ਼ ਕੈਂਪ ਕੱਲ੍ਹ

Ad Position 21
No active advertisement
ਅਜੀਤ ਡੈਸਕ 04-02-2026
ਤਲਵੰਡੀ ਭਾਈ, 3 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਨੌਜਵਾਨ ਲੋਕ ਭਲਾਈ ਸਭਾ ਤਲਵੰਡੀ ਭਾਈ ਵਲੋਂ ਆਯੁਸ਼ ਵਿਭਾਗ ਦੇ ਸਹਿਯੋਗ ਨਾਲ 5 ਫਰਵਰੀ ਨੂੰ ਸ਼ਹੀਦ ਭਗਤ ਸਿੰਘ ਯਾਦਗਾਰੀ ਪਾਰਕ ਨੇੜੇ ਗੁਰਦੁਆਰਾ ਵਿਸ਼ਵਕਰਮਾ ਜੀ ਭਵਨ ਤਲਵੰਡੀ ਭਾਈ ਵਿਖੇ ਮੁਫ਼ਤ ਆਯੁਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਲਸੀ ਤੇ ਜਨਰਲ ਸਕੱਤਰ ਸੰਜੀਵ ਕੁਮਾਰ ਕਾਲਾ ਸਾਂਡਲ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਆਯੁਰਵੈਦਿਕ ਡਾ. ਜਸਕੰਵਲਪ੍ਰੀਤ ਕੌਰ, ਡਾ. ਪ੍ਰਵੀਨ ਕੁਮਾਰ ਅਤੇ ਹੋਮਿਓਪੈਥਿਕ ਡਾ. ਸਤਨਾਮ ਸਿੰਘ ਮਰੀਜ਼ਾਂ ਦੀ ਜਾਂਚ ਕਰਨਗੇ ਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਬਾਲ ਸਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਚੈਕਿੰਗ ਅਗਲੀ ਖ਼ਬਰ ਦੀਪਕ ਸ਼ਰਮਾ ਨੇ ਕੀਤਾ ਆਮ ਆਦਮੀ ਪਾਰਟੀ ਦੇ ਮੁੱਖ ਆਗੂ ਨੂੰ ਭਾਜਪਾ 'ਚ ਸ਼ਾਮਿਲ
Ad Position 24