08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਹੈਰੋਇਨ ਸਮੇਤ ਦੋ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 04-02-2026
ਮੱਖੂ, 3 ਫਰਵਰੀ (ਵਰਿੰਦਰ ਮਨਚੰਦਾ)-ਥਾਣਾ ਮੱਖੂ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 20 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਏ. ਐੱਸ. ਆਈ. ਲਖਵੀਰ ਸਿੰਘ ਅਨੁਸਾਰ ਉਹ ਸਾਥੀ ਕਰਮਚਾਰੀਆਂ ਨਾਲ ਸ਼ੱਕੀ ਪੁਰਸ਼ਾਂ ਤੇ ਸ਼ੱਕੀ ਵਾਹਨਾਂ ਦੇ ਸੰਬੰਧ 'ਚ ਤਿ੍ਕੋਣੀ ਜਲੰਧਰ ਬਾਹੱਦ ਮੱਖੂ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਦੌਰਾਨ ਚੈਕਿੰਗ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਵਾਸੀ ਬਾਜਾਖਾਨਾ ਰੋਡ ਜੈਤੋ, ਜਸਦੀਪ ਸਿੰਘ ਵਾਸੀ ਬਿਸ਼ਨੋਈ ਜੈਤੋ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਪੁਲਿਸ ਨੇ ਥਾਣਾ ਮੱਖੂ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦੇ ਦੋਸ਼ਾਂ ਹੇਠ ਪਿਉ-ਪੁੱਤ ਤੇ ਮਹਿਲਾ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਤਲਵੰਡੀ ਭਾਈ 'ਚ ਲੁਟੇਰਿਆਂ ਨੇ ਪਿਸਤੌਲ ਦੇ ਜ਼ੋਰ 'ਤੇ ਕੁੱਟਮਾਰ ਕਰ ਕੇ ਨਕਦੀ ਤੇ ਗਹਿਣੇ ਲੁੱਟੇ
Ad Position 24