15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਹੈਰੋਇਨ ਸਮੇਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 05-02-2026
ਮਮਦੋਟ, 4 ਫਰਵਰੀ (ਰਾਜਿੰਦਰ ਸਿੰਘ ਹਾਂਡਾ)-ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 5 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਵਿਕਰਮ ਸਿੰਘ ਉਰਫ਼ ਵਿਕਰਮ ਪੁੱਤਰ ਅਨਵਰ ਸਿੰਘ ਵਾਸੀ ਪਿੰਡ ਲੱਖੋ ਕੇ ਬਹਿਰਾਮ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 5 ਗਰਾਮ ਹੈਰੋਇਨ ਬਰਾਮਦ ਹੋਈ | ਉਹਨਾਂ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਇਕ ਕਿੱਲੋ ਅਫ਼ੀਮ ਸਮੇਤ ਨਸ਼ਾ ਤਸਕਰ ਗਿ੍ਫ਼ਤਾਰ, ਮੁਕੱਦਮਾ ਦਰਜ ਅਗਲੀ ਖ਼ਬਰ ਦੁਕਾਨ 'ਚੋਂ ਨਕਦੀ ਅਤੇ ਸਾਮਾਨ ਚੋਰੀ - ਮਾਮਲਾ ਦਰਜ
Ad Position 24