15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਹੈਰੋਇਨ ਸਮੇਤ ਵਿਅਕਤੀ ਕਾਬੂ, ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 05-02-2026
ਮਮਦੋਟ, 4 ਫਰਵਰੀ (ਰਾਜਿੰਦਰ ਸਿੰਘ ਹਾਂਡਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਮਮਦੋਟ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 9 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਰਾਜਬੀਰ ਸਿੰਘ ਨੇ ਦੱਸਿਆ ਕਿ ਉਹ ਬੀ. ਐਸ. ਐਫ. ਚੌਕ ਵਿਖੇ ਮੌਜੂਦ ਸਨ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਰਾਣਾ ਪੁੱਤਰ ਲਾਲ ਸਿੰਘ ਵਾਸੀ ਪਿੰਡ ਮਹਿਲ ਸਿੰਘ ਵਾਲਾ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 9 ਗਰਾਮ ਹੈਰੋਇਨ ਬਰਾਮਦ ਹੋਈ | ਉਹਨਾਂ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਪੁੱਛਗਿੱਛ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਅਤੇ ਹਰਿਆਣਾ ਦੇ ਵਕੀਲ ਅੱਜ ਤੋਂ 7 ਤੱਕ ਰਹਿਣਗੇ ਹੜਤਾਲ 'ਤੇ ਅਗਲੀ ਖ਼ਬਰ ਰਾਜੀਵ ਜੈਨ ਐਸ. ਐਸ. ਪੀ. ਵਿਜੀਲੈਂਸ ਫਿਰੋਜ਼ਪੁਰ ਨੂੰ ਮਿਲੇ
Ad Position 24