15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਐਸ.ਐਫ.ਸੀ. ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 05-02-2026
ਧਰਮਕੋਟ, 4 ਫ਼ਰਵਰੀ (ਪਰਮਜੀਤ ਸਿੰਘ)-ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕੌਂਸਲ ਵਲੋਂ ਜੀ.ਐਨ.ਐਮ. (ਤੀਜਾ ਸਾਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ 'ਚ ਨਵਜੋਤ ਕੌਰ ਪਹਿਲੀ ਪੁਜ਼ੀਸ਼ਨ, ਮੁਕੇਸ਼ ਕੁਮਾਰ ਦੂਜੀ ਪੁਜ਼ੀਸ਼ਨ, ਮਿਸ ਪਿ੍ਅੰਕਾ ਤੀਸਰੀ ਪੁਜ਼ੀਸ਼ਨ ਦੇ ਵਿਦਿਆਰਥੀਆਂ ਨੇ ਤੀਸਰੇ ਸਾਲ ਵਿਚ ਪ੍ਰਾਪਤੀਆਂ ਕੀਤੀਆਂ | ਇਸ ਮੌਕੇ ਕਾਲਜ ਦੇ ਸੀ.ਐਮ.ਡੀ. (ਐਡਵੋਕੇਟ) ਅਭਿਸ਼ੇਕ ਜਿੰਦਲ ਨੇ ਦੱਸਿਆ ਕਿ ਸਾਡੇ ਵਲੋਂ ਵਿਦਿਆਰਥੀਆਂ ਨੂੰ ਬਹੁਤ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਜਿਸ ਨਾਲ ਵਿਦਿਆਰਥੀ ਆਪਣੀ ਨਰਸਿੰਗ ਕਿੱਤੇ ਦੀ ਪੜ੍ਹਾਈ ਵਧੀਆ ਤਰੀਕੇ ਨਾਲ ਪੂਰੀ ਕਰਦੇ ਹਨ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਲਜ ਦਾ ਨਤੀਜਾ ਹਮੇਸ਼ਾ ਹੀ ਸ਼ਾਨਦਾਰ ਰਿਹਾ ਹੈ |


Ad Position 22
No active advertisement
ਪਿਛਲੀ ਖ਼ਬਰ ਰਜਿੰਦਰਾ ਸਕੂਲ ਵਿਚ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਸਹੀ ਆਦਤਾਂ ਅਪਣਾਉਣ ਨਾਲ ਕੈਂਸਰ ਤੋਂ ਬਚਾਅ ਸੰਭਵ-ਅਭਿਸ਼ੇਕ ਜਿੰਦਲ
Ad Position 24