15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਰਜਿੰਦਰਾ ਸਕੂਲ ਵਿਚ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

Ad Position 21
No active advertisement
ਅਜੀਤ ਡੈਸਕ 05-02-2026
ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਪ੍ਰਮੁੱਖ ਵਿੱਦਿਅਕ ਸੰਸਥਾਨ ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਵਿਚ ਬੱਚਿਆਂ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪਿ੍ੰਸੀਪਲ ਅੰਜੂ ਜਿੰਦਲ ਅਤੇ ਸਾਰੇ ਅਧਿਆਪਕ ਮੌਜੂਦ ਸਨ | ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਲੈ ਜਾਂਦੀਆਂ ਹਨ | ਇਹ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਵਧਾਉਂਦੀਆਂ ਹਨ ਅਤੇ ਛੁਪੀਆਂ ਪ੍ਰਤਿਭਾਵਾਂ ਨੂੰ ਬਾਹਰ ਲਿਆਉਣ ਦਾ ਮੌਕਾ ਪ੍ਰਦਾਨ ਕਰਦੀਆਂ ਹਨ | ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਲੀਡਰਸ਼ਿਪ ਹੁਨਰ ਵਿਕਸਤ ਹੁੰਦੇ ਹਨ | ਇਸ ਤੋਂ ਇਲਾਵਾ ਇਹ ਗਤੀਵਿਧੀਆਂ ਪੜ੍ਹਾਈ ਦੇ ਤਣਾਅ ਨੂੰ ਘਟਾਉਂਦੀਆਂ ਹਨ ਅਤੇ ਸਿੱਖਣ ਵਿਚ ਦਿਲਚਸਪੀ ਵਧਾਉਂਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ 15 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਕੀਤੇ ਅਗਲੀ ਖ਼ਬਰ ਐਸ.ਐਫ.ਸੀ. ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ
Ad Position 24