27 ਤੇ 28 ਫਰਵਰੀ ਨੂੰ ਹੋਵੇਗਾ ਦੋ ਰੋਜ਼ਾ ਪੇਂਡੂ ਖੇਡ ਮੇਲਾ- ਪਵਿੱਤਰ ਸਿੰਘ ਭੈਲ ਸੰਤ ਬਾਬਾ ਅਮਰਜੀਤ ਸਿੰਘ ਜੀ ਦੀ ਯਾਦ 'ਚ ਮੇਲੇ ਦੀਆਂ ਤਿਆਰੀਆਂ ਸ਼ੁਰੂ
ਅਜੀਤ ਡੈਸਕ
05-02-2026
ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਦੀ ਯਾਦ 'ਚ ਕਰਵਾਇਆ ਜਾਣ ਵਾਲੇ ਮੇਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਅਮਰਜੀਤ ਸਿੰਘ ਸਪੋਰਟਸ ਕਲੱਬ ਮੁਦਕੀ ਦੇ ਆਗੂ | ਤਸਵੀਰ-ਭਾਰਤ ਭੂਸ਼ਨ ਅਗਰਵਾਲ