15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਯੂਥ ਅਕਾਲੀ ਆਗੂ ਲੱਕੀ ਬਜਾਜ ਨੇ ਬਿਕਰਮ ਸਿੰਘ ਮਜੀਠੀਆ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 05-02-2026
ਮੰਡੀ ਅਰਨੀਵਾਲਾ, 4 ਫਰਵਰੀ (ਨਿਸ਼ਾਨ ਸਿੰਘ ਮੋਹਲ਼ਾ)-ਯੂਥ ਅਕਾਲੀ ਦਲ ਦੇ ਆਗੂ ਲੱਕੀ ਬਜਾਜ ਅਰਨੀਵਾਲਾ ਨੇ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦੇ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਪੰਜਾਬ ਦਾ ਯੂਥ ਖ਼ਾਸ ਕਰ ਅਕਾਲੀ ਦਲ ਨਾਲ ਜੁੜਿਆ ਹੋਇਆ ਯੂਥ ਉਨ੍ਹਾਂ ਦੇ ਨਾਲ ਡਟ ਕੇ ਖੜ੍ਹਾ ਹੈ | ਲੱਕੀ ਬਜਾਜ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੇ ਹਮੇਸ਼ਾ ਅਕਾਲੀ ਦਲ ਦੀ ਪ੍ਰਤੀਨਿਧਤਾ ਕਰਕੇ ਯੂਥ ਵਰਗ ਦੀ ਅਗਵਾਈ ਕੀਤੀ ਹੈ | ਇਸ ਲਈ ਜੇਕਰ ਸਰਕਾਰ ਉਸ ਨਾਲ ਧੱਕਾ ਕਰਦੀ ਹੈ ਤਾਂ ਉਸ ਨੰੂ ਬਰਦਾਸ਼ਤ ਨਹੀਂ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਮੁਫ਼ਤ ਮੈਡੀਕਲ ਕੈਂਪ 'ਚ 66 ਮਰੀਜ਼ਾਂ ਦੀ ਜਾਂਚ
Ad Position 24