21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਰਾਜਾ ਸੁਪਰ ਨਿਊ ਪੰਜਾਬ ਦੇ ਮਾਤਾ ਪ੍ਰੀਤਮ ਕੌਰ ਨੂੰ ਸ਼ਰਧਾਂਜਲੀਆਂ ਭੇਟ

Ad Position 21
No active advertisement
ਅਜੀਤ ਡੈਸਕ 06-02-2026
ਤਲਵੰਡੀ ਭਾਈ, 5 ਫਰਵਰੀ (ਰਵਿੰਦਰ ਸਿੰਘ ਬਜਾਜ)-ਸ਼ਹਿਰ ਤਲਵੰਡੀ ਭਾਈ ਦੇ ਉੱਘੇ ਸਨਅਤਕਾਰ ਸਰਦਾਰ ਬਲਬੀਰ ਸਿੰਘ ਰਾਜਾ ਘੜਿਆਲ ਅਤੇ ਚਰਨਜੀਤ ਸਿੰਘ ਗੋਰਾ ਕੈਨੇਡੀਅਨ ਦੇ ਮਾਤਾ ਪ੍ਰੀਤਮ ਕੌਰ ਜੋ ਕਿ ਪਿਛਲੀ 27 ਜਨਵਰੀ ਨੂੰ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਿਮਿਤ ਰਖਾਏ ਗਏ ਸ੍ਰੀ ਸਹਿਜ ਪਾਠ ਦੇ ਭੋਗ ਅੱਜ ਗੁਰਦੁਆਰਾ ਬਾਬਾ ਹਰੀ ਦਾਸ ਨੇੜੇ ਮਾਤਾ ਸਾਹਿਬ ਕੌਰ ਕਾਲਜ ਵਿਖੇ ਪਾਏ ਗਏ | ਇਸ ਸਮੇਂ ਭਾਈ ਰਵਿੰਦਰ ਸਿੰਘ ਜੋਨੀ ਦੇ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਉਨ੍ਹਾਂ ਦੇ ਬੇਟੇ ਸੁਰਿੰਦਰ ਪਾਲ ਸਿੰਘ ਬੱਬੂ, ਆਸ਼ੂ ਬਾਂਗੜ ਹਲਕਾ ਇੰਚਾਰਜ ਕਾਂਗਰਸ ਕਮੇਟੀ, ਜਥੇਦਾਰ ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਰਦਾਰ ਤਰਸੇਮ ਸਿੰਘ ਮੱਲਾ ਪ੍ਰਧਾਨ ਨਗਰ ਕੌਂਸਲ, ਰੁਪਿੰਦਰ ਸਿੰਘ ਮੋਨੂੰ ਸਾਬਕਾ ਪ੍ਰਧਾਨ ਨਗਰ ਕੌਂਸਲ, ਮੱਖਣ ਸਿੰਘ ਝਿਉਂਟ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ, ਰਜਿੰਦਰ ਕੁਮਾਰ ਛਾਬੜਾ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਪਰਮਪਾਲ ਸਿੰਘ ਸਕਾਈ ਰਿੰਗ ਪੈਲੇਸ ਮੋਗਾ ਵਾਲੇ, ਸੰਜੀਵ ਕੁਮਾਰ ਧੀਂਗੜਾ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ, ਰਜਿੰਦਰ ਪਾਲ ਸਿੰਘ ਛਿੰਦਾ ਸਾਬਕਾ ਮੈਂਬਰ ਜ਼ਿਲ੍ਹਾ ਪਲੈਨਿੰਗ ਬੋਰਡ, ਬਲਰਾਜ ਸਿੰਘ ਰਾਜਾ ਕੋਟਲਾ ਸਾਬਕਾ ਸਰਪੰਚ, ਕਮਲਦੀਸ਼ਪਾਲ ਸਿੰਘ ਸੋਢੀ ਗਿਆਨ ਜੋਤੀ ਵਾਲੇ, ਰੂਪ ਲਾਲ ਵੱਤਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ, ਤਰਸੇਮ ਕੁਮਾਰ ਵੱਤਾ ਪ੍ਰਧਾਨ ਪੈਸਟੀਸਾਈਡ ਐਸੋਸੀਏਸ਼ਨ, ਲਖਵੀਰ ਸਿੰਘ ਘੜਿਆਲ ਪੰਜਾਬ ਇੰਜ ਵਾਲੇ, ਸੁਖਵਿੰਦਰ ਸਿੰਘ ਕਲਸੀ ਪ੍ਰਧਾਨ ਨੌਜਵਾਨ ਲੋਕ ਭਲਾਈ ਸਭਾ, ਬਿੰਦਰ ਸਿੰਘ ਆਗਰਾ, ਕੁਲਦੀਪ ਸਿੰਘ ਮੱਲਵਾਲ, ਸਹਿਦੇਵ ਸਿੰਘ ਬਰਾੜ, ਗੁਰਬਖ਼ਸ਼ ਸਿੰਘ ਮੱਪਾ ਬਰਾੜ, ਸੁਨੀਲ ਅਰੋੜਾ ਐਸ.ਡੀ.ਓ ਬਿਜਲੀ ਬੋਰਡ ਤਲਵੰਡੀ ਭਾਈ, ਹਰਦੀਪ ਸਿੰਘ ਹੈਪੀ ਕਾਂਗਰਸੀ ਆਗੂ, ਸਰਬਜੀਤ ਸਿੰਘ ਝੰਡੇਆਣਾ ਕੌਂਸਲਰ ਮੋਗਾ, ਮੇਜਰ ਸਿੰਘ ਸੈਂਭੀ ਕੈਨੇਡੀਅਨ, ਗੁਰਮੀਤ ਸਿੰਘ ਮੀਤਾ ਬਰਾੜ ਤੋਂ ਇਲਾਵਾ ਸ਼ਹਿਰ ਦੇ ਕਈ ਹੋਰ ਵੀ ਪਤਵੰਤੇ ਸ਼ਰਧਾਂਜਲੀਆਂ ਦੇਣ ਲਈ ਪਹੁੰਚੇ ਸਨ |
Ad Position 22
No active advertisement
ਪਿਛਲੀ ਖ਼ਬਰ 'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ ਰਾਮਬਾਗ ਬਿਰਧ ਸੇਵਾ ਆਸ਼ਰਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਮੈਗਾ ਕੈਂਪ ਅਗਲੀ ਖ਼ਬਰ ਲਾਭ ਸਿੰਘ ਮਨਸੂਰਵਾਲ ਕਲਾਂ ਦੇ ਚੇਅਰਮੈਨ ਬਣਨ ਦਾ ਪਿੰਡ ਵਾਸੀਆਂ ਨੇ ਕੀਤਾ ਭਰਵਾਂ ਸਵਾਗਤ
Ad Position 24