19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਭਾਜਪਾ ਹਲਕਾ ਇੰਚਾਰਜ ਅਵਤਾਰ ਸਿੰਘ ਜ਼ੀਰਾ ਨੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਕਰਵਾਇਆ

Ad Position 21
No active advertisement
ਅਜੀਤ ਡੈਸਕ 24-02-2026
ਜ਼ੀਰਾ, 23 ਫਰਵਰੀ (ਰਜਨੀਸ਼ ਕਥੂਰੀਆ)-ਵਿਧਾਨ ਸਭਾ ਹਲਕਾ ਜ਼ੀਰਾ ਤੋਂ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਅਵਤਾਰ ਸਿੰਘ ਜ਼ੀਰਾ ਵਲੋਂ ਆਪਣੇ ਨਿਵਾਸ ਤੇ ਸਰਬੱਤ ਦੇ ਭਲੇ ਲਈ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਦੇ ਜਥੇ ਵਲੋਂ ਕਥਾ ਕੀਰਤਨ ਕੀਤਾ | ਇਸ ਦੌਰਾਨ ਹਲਕਾ ਜ਼ੀਰਾ ਦੇ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਕਿਸਾਨ ਜਥੇਬੰਦੀਆਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਉਦਯੋਗਪਤੀਆਂ ਤੇ ਕਾਰੋਬਾਰੀਆਂ ਨੇ ਹਾਜ਼ਰੀ ਲਗਵਾਈ | ਇਸ ਦੌਰਾਨ ਭਾਜਪਾ ਹਲਕਾ ਇੰਚਾਰਜ ਅਵਤਾਰ ਸਿੰਘ ਜ਼ੀਰਾ ਨੇ ਆਪਣੇ ਪਿਤਾ ਜਥੇਦਾਰ ਹਰੀ ਸਿੰਘ ਜ਼ੀਰਾ ਨੂੰ ਯਾਦ ਕੀਤਾ ਅਤੇ ਪਹੁੰਚੀ ਹੋਈ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਹਰਬੀਰ ਇੰਦਰ ਸਿੰਘ, ਅਮਰੀਕ ਸਿੰਘ ਅਹੂਜਾ, ਹਰਪਾਲ ਸਿੰਘ ਦਰਗਣ, ਵਿਸ਼ਾਲ ਸੂਦ, ਗੈਰੀ ਸਿੱਧੂ ਬੰਡਾਲਾ, ਸੰਦੀਪ ਸਚਦੇਵਾ, ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ, ਲਖਵਿੰਦਰ ਸਿੰਘ ਸੁੱਖੇਵਾਲਾ, ਹਰਦਿਆਲ ਸਿੰਘ ਅਲੀਪੁਰ, ਕਿਰਨਪਾਲ ਸਿੰਘ ਸੋਢੀਵਾਲਾ, ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਐਗਜ਼ੈਕਟਿਵ ਮੈਂਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਜਗੀਰ ਸਿੰਘ ਬਮਰਾਹ, ਰਾਜਿੰਦਰ ਸਿੰਘ ਕਾਲੀ ਬਾਬਾ, ਬਲਵਿੰਦਰ ਸਿੰਘ ਭੁੱਲਰ, ਚਰਨਜੀਤ ਸਿੰਘ ਸਿੱਕੀ, ਐਡਵੋਕੇਟ ਤਰਨ ਝੱਟਾ, ਅਭਿਸ਼ੇਕ ਸਚਦੇਵਾ, ਕੁਲਦੀਪ ਸਿੰਘ ਵਿਰਕ, ਪਿ੍ਤਪਾਲ ਸਿੰਘ ਬੋਘੇਵਾਲਾ, ਸੁਖਚੈਨ ਸਿੰਘ ਸੰਧੂ ਸੁੱਖੇਵਾਲਾ, ਗੁਰਤੇਜ ਸਿੰਘ ਗਿੱਲ ਸੇਵਾਮੁਕਤ ਨਾਇਬ ਤਹਿਸੀਲਦਾਰ, ਗੁਰਪ੍ਰੀਤ ਸਿੰਘ ਜੱਜ, ਸ਼ਵਿੰਦਰ ਸਿੰਘ ਸਨੇਰ, ਕੁਲਵਿੰਦਰ ਸਿੰਘ ਸੋਢੀਵਾਲਾ, ਗੁਰਧਿਆਨ ਸਿੰਘ ਸਨੇਰ, ਕਰਮਜੀਤ ਸਿੰਘ ਸੇਖੋਂ ਸਨੇਰ, ਪ੍ਰਗਟ ਸਿੰਘ ਤਲਵੰਡੀ, ਕੈਪਟਨ ਸਵਰਨ ਸਿੰਘ ਸ਼ਾਹ ਵਾਲਾ, ਗੁਰਪ੍ਰੀਤ ਸਿੰਘ ਬਰਾੜ ਸਰਪੰਚ ਮਹੀਆਂਵਾਲਾ, ਚਮਕੌਰ ਸਿੰਘ ਬੱਲ ਮਨਸੂਰਦੇਵਾ, ਪਵਨ ਸੇਠੀ, ਮਨੋਜ ਸਚਦੇਵਾ, ਪਰਮਜੀਤ ਸਿੰਘ ਰੱਖੜਾ, ਰੂਪ ਸਿੰਘ
Ad Position 22
No active advertisement
ਪਿਛਲੀ ਖ਼ਬਰ ਸੈਣੀ ਸਮਾਜ ਵਲੋਂ ਕਰਵਾਇਆ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਦਾ ਐਕਸਰੇ ਵਿਭਾਗ ਬੰਦ ਤੇ ਪਖਾਨਿਆਂ 'ਚ ਵੀ ਲੱਗੇ ਗੰਦਗੀ ਦੇ ਢੇਰ
Ad Position 24