ਅਕਾਲੀ ਆਗੂ ਜਗਸੀਰ ਸਿੰਘ ਗਿੱਲ ਸੀ.ਓ. ਦੇ ਘਰ ਪਹੁੰਚੇ ਸੁਖਬੀਰ ਸਿੰਘ ਬਾਦਲ <br/>
ਸੀਨੀਅਰ ਅਕਾਲੀ ਆਗੂ ਜਗਸੀਰ ਸਿੰਘ ਗਿੱਲ ਸੀ.ਓ. ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਮੁੱਦਕੀ ਦੇ ਗ੍ਰਹਿ ਮਿਲਣੀ ਮੌਕੇ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਨ੍ਹਾਂ ਨਾਲ ਸਾਬਕਾ ਵਿਧਾਇਕ ਜੁਗਿੰਦਰ ਸਿੰਘ ਜਿੰਦੂ, ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਹੋਰ | ਤਸਵੀਰ-ਭਾਰਤ ਭੂਸ਼ਨ ਅਗਰਵਾਲ
<br/>
26-02-2026