14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਚੋਰੀ ਦੇ ਟਰਾਂਸਫ਼ਾਰਮਰ ਬਾਡੀਆਂ ਨਾਲ ਦੋ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 08-03-2026
ਮੱਖੂ, 7 ਮਾਰਚ (ਵਰਿੰਦਰ ਮਨਚੰਦਾ)-ਥਾਣਾ ਮੱਖੂ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਚੋਰੀ ਦੀਆਂ ਟਰਾਂਸਫ਼ਾਰਮਰ ਬਾਡੀਆਂ ਨਾਲ ਗਿ੍ਫ਼ਤਾਰ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਅਨੁਸਾਰ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਪੁੱਜੀ ਇਕ ਸ਼ੱਕੀ ਨੌਜਵਾਨ ਗੱਡੀ ਬਲੈਰੋ ਕੈਂਪਰ ਲਈ ਖੜ੍ਹਾ ਸੀ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਗੱਡੀ ਭਜਾਉਣ ਲੱਗਾ ਤਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਉਸ ਪਾਸੋਂ ਟਰਾਂਸਫ਼ਾਰਮਰ ਦੀਆਂ ਪੰਜ ਬਾਡੀਆਂ ਬਰਾਮਦ ਕੀਤੀਆਂ ਗਈਆਂ | ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਚੱਕੀਆਂ, ਕੁਲਵਿੰਦਰ ਸਿੰਘ ਵਾਸੀ ਚੱਕੀਆਂ ਵਜੋਂ ਹੋਈ ਹੈ | ਜਿਨ੍ਹਾਂ ਖ਼ਿਲਾਫ਼ ਪੁਲਿਸ ਨੇ ਥਾਣਾ ਮੱਖੂ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਭਾਈ ਵਿਖੇ ਨਗਰ ਕੌਂਸਲ ਕਾਮਿਆਂ ਅਤੇ ਸੇਵਾ ਮੁਕਤ ਮੁਲਾਜ਼ਮ ਜਥੇਬੰਦੀਆਂ ਦੀ ਹੋਈ ਸਾਂਝੀ ਇਕੱਤਰਤਾ ਅਗਲੀ ਖ਼ਬਰ ਇੱਟਾਂ ਚੁੱਕਣ ਦੇ ਦੋਸ਼ ਹੇਠ ਮੁਕੱਦਮਾ ਦਰਜ
Ad Position 24