17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

20 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

Ad Position 21
No active advertisement
ਅਜੀਤ ਡੈਸਕ 09-03-2026
ਮੱਖੂ, 8 ਮਾਰਚ (ਵਰਿੰਦਰ ਮਨਚੰਦਾ)-ਥਾਣਾ ਮੱਖੂ ਪੁਲਿਸ ਨੇ 20 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਸੁਖਦੇਵ ਸਿੰਘ ਅਨੁਸਾਰ ਉਹ ਸਮੇਤ ਪੁਲਿਸ ਪਾਰਟੀ ਗਸ਼ਤ 'ਤੇ ਸਨ ਕਿ ਜਦ ਪਿੰਡ ਸੂਦਾ ਕਬਰਸਤਾਨ ਪੁੱਜੇ ਤਾਂ ਦੋ ਸ਼ੱਕੀ ਨੌਜਵਾਨ ਦਿਖਾਈ ਦਿੱਤੇ | ਜਿਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮਾਂ ਦੀ ਪਛਾਣ ਲਖਵੀਰ ਸਿੰਘ ਵਾਸੀ ਲਹਿਰਾ ਬੇਟ, ਬਾਦਲ ਵਾਸੀ ਮੱਖੂ ਵਜੋਂ ਹੋਈ ਹੈ, ਖ਼ਿਲਾਫ਼ ਪੁਲਿਸ ਨੇ ਥਾਣਾ ਮੱਖੂ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ |


Ad Position 22
No active advertisement
ਪਿਛਲੀ ਖ਼ਬਰ ਸਫ਼ੈਦੇ ਵੱਢਣ 'ਤੇ ਮਾਮਲਾ ਦਰਜ <br/> ਅਗਲੀ ਖ਼ਬਰ ਕੁਲਬੀਰ ਸਿੰਘ ਜ਼ੀਰਾ ਦਾ ਕਾਫ਼ਲਾ ਹੋਇਆ ਹੋਰ ਵੱਡਾ <br/>
Ad Position 24