19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪਰਸÉਾਰਥ ਸਭਾ ਦੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ 'ਚ 66 ਮਰੀਜ਼ਾਂ ਦੀ ਜਾਂਚ

Ad Position 21
No active advertisement
ਅਜੀਤ ਡੈਸਕ 12-03-2026
ਜਲਾਲਾਬਾਦ,11ਮਾਰਚ (ਜਤਿੰਦਰ ਪਾਲ ਸਿੰਘ)-ਸਥਾਨਕ ਗਾਂਧੀ ਨਗਰ ਵਿਖੇ ਪਰਸÉਾਰਥ ਸਭਾ ਵਲੋਂ ਚਲਾਈ ਜਾ ਰਹੀ ਡਿਸਪੈਂਸਰੀ ਵਿਚ ਲਗਾਏ ਗਏ ਮੁਫ਼ਤ ਮੈਡੀਕਲ ਕੈਂਪ ਵਿਚ ਡਾ.ਓਮ ਪ੍ਰਕਾਸ਼ ਨੇ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਮਰੀਜ਼ਾਂ ਦਾ ਚੈੱਕਅਪ ਕੀਤਾ¢ ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ¢ ਸਭਾ ਦੇ ਅਹੁਦੇਦਾਰ ਸੁਰੇਸ਼ ਚੌਹਾਨ ਨੇ ਦੱਸਿਆ ਕਿ ਕੈਂਪ ਵਿਚ ਕੁੱਲ 66 ਮਰੀਜ਼ਾਂ ਦੀ ਜਾਂਚ ਕੀਤੀ ਗਈ¢ ਉਨ੍ਹਾਂ ਕਿਹਾ ਕਿ ਲੋੜਵੰਦ ਅਤੇ ਗ਼ਰੀਬ ਪਰਿਵਾਰਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਇਹ ਕੈਂਪ ਹਰ ਬੁੱਧਵਾਰ ਅਤੇ ਐਤਵਾਰ ਲਗਾਇਆ ਜਾਂਦਾ ਹੈ, ਜਿਸ ਦਾ ਲਾਭ ਹਜ਼ਾਰਾਂ ਲੋਕ ਲੈ ਚੁੱਕੇ ਹਨ¢ ਇਸ ਮੌਕੇ ਪਰਸÉਾਰਥ ਸਭਾ ਦੇ ਸਰਪ੍ਰਸਤ ਅਨਿਲਦੀਪ ਨਾਗਪਾਲ, ਪ੍ਰਧਾਨ ਵਿਜੇ ਬਾਘਲਾ, ਮੀਤ ਪ੍ਰਧਾਨ ਗੁਰਚਰਨ ਕਮੀਰਿਆ, ਖ਼ਜ਼ਾਨਚੀ ਸੁਰੇਸ਼ ਚੌਹਾਨ, ਮੈਡਮ ਰਮਨ, ਰੌਬਿਨ ਵਾਟਸ, ਰਮੇਸ਼ ਰਾਠੀ ਅਤੇ ਮਾਨਿਕ ਚੌਹਾਨ ਆਦਿ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ -ਮਾਮਲਾ ਨਵੇਂ ਬਣੇ ਬੱਸ ਸਟੈਂਡ ਦੇ ਸ਼ੁਰੂ ਨਾ ਹੋਣ ਦਾ- ਕਰੋੜਾਂ ਦੀ ਲਾਗਤ ਨਾਲ ਫ਼ਾਜ਼ਿਲਕਾ ਅੰਦਰ ਬਣੇ ਨਵੇਂ ਬੱਸ ਸਟੈਂਡ... ਅਗਲੀ ਖ਼ਬਰ ਗੁਰਪ੍ਰੀਤ ਸਿੰਘ ਸੇਖੋਂ ਦੀ ਮਿਹਨਤ ਸਦਕਾ ਕਬਰਵੱਛਾ ਸੜਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ <br/>
Ad Position 24