19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਅÏਰਤਾਂ ਦਾ ਸਤਿਕਾਰ ਅਤੇ ਆਰਥਿਕ ਤੌਰ 'ਤੇ ਸਸ਼ਕਤ ਕਰਨਾ ਇਕ ਇਤਿਹਾਸਿਕ ਫ਼ੈਸਲਾ : ਘਾਂਗਾ <br/>

Ad Position 21
No active advertisement
ਅਜੀਤ ਡੈਸਕ 12-03-2026
ਗੁਰੂਹਰਸਹਾਏ, 11 ਮਾਰਚ (ਕਪਿਲ ਕੰਧਾਰੀ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਲਾਨਿੰਗ ਬੋਰਡ ਦੇ ਚੇਅਰਮੈਨ ਹਰਜਿੰਦਰ ਸਿੰਘ ਘਾਂਗਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਗਏ ਸਨ | ਉਹਨਾਂ ਨੂੰ ਜਿੱਥੇ ਪੂਰਾ ਕੀਤਾ ਗਿਆ ਹੈ, ਉੱਥੇ ਹੀ ਇਹਨਾਂ ਵਾਅਦਿਆਂ ਵਿਚੋਂ ਇਕ ਮਹੱਤਵਪੂਰਨ ਵਾਅਦਾ ਪੰਜਾਬ ਦੀਆਂ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਦੇਣ ਦਾ ਸੀ | ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵੀ ਪੂਰਾ ਕਰ ਦਿੱਤਾ ਗਿਆ ਹੈ | ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਫ਼ੈਸਲਾ ਅÏਰਤਾਂ ਦਾ ਸਤਿਕਾਰ ਅਤੇ ਆਰਥਿਕ ਤੌਰ 'ਤੇ ਸਸ਼ਕਤੀਕਰਨ ਦਾ ਇਕ ਇਤਿਹਾਸਿਕ ਫ਼ੈਸਲਾ ਹੈ | ਉਹਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਧਰਮ ਜਾਤ ਅਤੇ ਪਛਾਣ ਦੇ ਨਾਮ 'ਤੇ ਵੋਟਾਂ ਮੰਗੀਆਂ ਸਨ ਪਰ ਅÏਰਤਾਂ ਨੂੰ ਆਰਥਿਕ ਤੌਰ ਤੇ ਸਸ਼ਕਤ ਬਣਾਉਣ ਲਈ ਕਦੇ ਵੀ ਗੰਭੀਰ ਯਤਨ ਨਹੀਂ ਕੀਤੇ |

Ad Position 22
No active advertisement
ਪਿਛਲੀ ਖ਼ਬਰ ਦੂਜੇ ਜ਼ਿਲੇ੍ਹ 'ਚੋਂ ਪਨੀਰ ਅਤੇ ਮਠਿਆਈ ਸਪਲਾਈ ਕਰਨ ਲਈ ਆਉਂਦੀ ਗੱਡੀ ਕਾਬੂ ਕਰਕੇ ਕਿਸਾਨ ਯੂਨੀਅਨ ਨੇ ਨਮੂਨੇ ਭਰਵਾਏ ਅਗਲੀ ਖ਼ਬਰ ਕਿਸਾਨ ਆਗੂਆਂ ਨੇ ਐੱਸ.ਐੱਸ.ਪੀ ਦਫਤਰ ਪਹੰੁਚ ਦਿੱਤਾ ਮੰਗ ਪੱਤਰ <br/>
Ad Position 24