27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

3 ਗਰਾਮ ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 28-03-2026
ਮੱਲਾਂਵਾਲਾ, 27 ਮਾਰਚ (ਗੁਰਦੇਵ ਸਿੰਘ,ਸੁਰਜਨ ਸਿੰਘ ਸੰਧੂ)- ਥਾਣਾ ਮੱਲਾਂਵਾਲਾ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ 3 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਅਨੁਸਾਰ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ 'ਤੇ ਰਵਾਨਾ ਸਨ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਦਾਣਾ ਮੰਡੀ ਮੱਲਾਂਵਾਲਾ ਪੁੱਜੀ ਤਾਂ ਇਕ ਨੌਜਵਾਨ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ | ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲੈਣ 'ਤੇ ਉਸ ਪਾਸੋਂ 3 ਗਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਦੀ ਪਛਾਣ ਡਿੰਪਲ ਪੁੱਤਰ ਅਜੀਤ ਵਾਸੀ ਮੱਲਾਂਵਾਲਾ ਵਜੋਂ ਹੋਈ | ਜਿਸ ਦੇ ਖ਼ਿਲਾਫ਼ ਪੁਲਿਸ ਨੇ ਥਾਣਾ ਮੱਲਾਂਵਾਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਿਵ ਨਰਾਇਣ ਕਮੇਟੀ ਵਲੋਂ ਸ੍ਰੀ ਹਨੂੰਮਾਨ ਸ਼ੋਭਾ ਯਾਤਰਾ ਦਾ ਸਵਾਗਤ <br/> ਅਗਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
Ad Position 24