08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਆਰੁਸ਼ ਕੰਬੋਜ ਨੇ ਪੰਜਵੀਂ ਦੀ ਬੋਰਡ ਪ੍ਰੀਖਿਆ 'ਚ ਸਕੂਲ 'ਚੋਂ ਕੀਤਾ ਦੂਜਾ ਸਥਾਨ ਹਾਸਿਲ

Ad Position 21
No active advertisement
ਅਜੀਤ ਡੈਸਕ 29-03-2026
ਬੱਲੂਆਣਾ, 28 ਮਾਰਚ (ਜਸਮੇਲ ਸਿੰਘ ਢਿੱਲੋਂ)-ਆਰੁਸ਼ ਕੰਬੋਜ ਪੋਤਰਾ ਭਜਨ ਲਾਲ ਸਰਪੰਚ ਪਿੰਡ ਬੱਲੂਆਣਾ ਨੇ ਗਰੀਨ ਪਬਲਿਕ ਸਕੂਲ ਚੰਨਣ ਖੇੜਾ ਵਿਖੇ ਪੰਜਵੀਂ ਦੀ ਬੋਰਡ ਪ੍ਰੀਖਿਆ ਵਿਚ 500 ਵਿਚੋਂ 478 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਪਿ੍ੰਸੀਪਲ ਸੁਰਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਆਰੁਸ਼ ਕੰਬੋਜ ਇਕ ਹੋਣਹਾਰ ਵਿਦਿਆਰਥੀ ਹੈ ਅਤੇ ਉਸ ਨੇ ਪਿਛਲੀਆਂ ਕਲਾਸਾਂ ਵਿਚ ਵੀ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਸਕੂਲ ਮੁਖੀ ਮਹਿਤਾ ਨੇ ਬੱਚੇ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ 'ਚ ਮੈਗਾ ਪੀ.ਟੀ.ਐਮ. ਦਾ ਆਯੋਜਨ
Ad Position 24