08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 29-03-2026
ਫਿਰੋਜ਼ਪੁਰ, 28 ਮਾਰਚ (ਗੁਰਿੰਦਰ ਸਿੰਘ)-ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਸਦਰ ਫਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨੇ ਗਸ਼ਤ ਗਗਨ ਸਿੱਧੂ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਕੁੰਡੇ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਬੀ.ਐਸ.ਐਫ ਗਰਾਉਂਡ ਫ਼ਿਰੋਜ਼ਪੁਰ ਦੇ ਨੇੜੇ ਤੋਂ ਕਾਬੂ ਕਰਕੇ ਉਸ ਕੋਲੋਂ 11 ਗ੍ਰਾਮ ਹੈਰੋਇਨ ਬਰਾਮਦ ਕੀਤੀ | ਜਿਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਵਿਖੇ ਧਾਰਾ 21/61/85 ਐਨ.ਡੀ.ਪੀ.ਐਸ ਐਕਟ (ਨਾਨ ਕਮਰਸ਼ੀਅਲ) ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਵਿਖੇ ਸਤਿਸੰਗ ਸਮਾਗਮ ਅੱਜ ਅਗਲੀ ਖ਼ਬਰ ਆਰੁਸ਼ ਕੰਬੋਜ ਨੇ ਪੰਜਵੀਂ ਦੀ ਬੋਰਡ ਪ੍ਰੀਖਿਆ 'ਚ ਸਕੂਲ 'ਚੋਂ ਕੀਤਾ ਦੂਜਾ ਸਥਾਨ ਹਾਸਿਲ
Ad Position 24