08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਜਲਾਲਾਬਾਦ ਵਿਖੇ ਸਤਿਸੰਗ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 29-03-2026
ਫ਼ਾਜ਼ਿਲਕਾ, 28 ਮਾਰਚ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਦੀ ਨਵੀਂ ਅਨਾਜ ਮੰਡੀ ਵਿਖੇ ਅੱਜ 29 ਮਾਰਚ ਦਿਨ ਐਤਵਾਰ ਨੂੰ ਇਕ ਵਿਸ਼ਾਲ 'ਪਾਵਨ ਭਗਤੀ ਸਤਿਸੰਗ' ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਧਾਰਮਿਕ ਸਮਾਗਮ ਵਿਚ ਡੇਰਾ ਬਾਬਾ ਭੂੰਮਣ ਸ਼ਾਹ ਸੰਘਰ ਸਾਧਾ ਹਰਿਆਣਾ ਦੇ ਗੱਦੀਨਸ਼ੀਨ ਬਾਬਾ ਬ੍ਰਹਮ ਦਾਸ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਉਹ ਆਪਣੇ ਅਨਮੋਲ ਪ੍ਰਵਚਨਾਂ ਰਾਹੀਂ ਆਈ ਹੋਈ ਸਾਧ-ਸੰਗਤ ਨੂੰ ਨਿਹਾਲ ਕਰਨਗੇ | ਪ੍ਰਬੰਧਕਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਮੌਕੇ ਸੰਗਤਾਂ ਲਈ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਵਾਰਡ ਨੰਬਰ 15 ਤੋਂ ਪਰਜਾਪਤ ਪ੍ਰਧਾਨ ਮੋਹਨ ਲਾਲ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ
Ad Position 24