08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਹੈਰੋਇਨ ਸਮੇਤ ਅÏਰਤ ਕਾਬੂ

Ad Position 21
No active advertisement
ਅਜੀਤ ਡੈਸਕ 29-03-2026
ਫ਼ਾਜ਼ਿਲਕਾ, 28 ਮਾਰਚ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਅÏਰਤ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮਨਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਮੰਡੀ ਅਰਨੀਵਾਲਾ ਨੇੜੇ ਪੁੱਜੀ ਤਾਂ ਇਕ ਅÏਰਤ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਮੌਕੇ ਤੋਂ ਖਿਸਕਣ ਲੱਗੀ | ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਰੋਕ ਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਸ਼ਿੰਦਰ ਕੌਰ ਪਤਨੀ ਬਿੰਦਰ ਸਿੰਘ ਵਾਸੀ ਅਰਨੀਵਾਲਾ ਦੱਸਿਆ | ਜਿਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 13 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 33 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ 33ਵੀਂ ਬੱਸ ਰਵਾਨਾ ਅਗਲੀ ਖ਼ਬਰ ਫ਼ਾਜ਼ਿਲਕਾ ਦੇ ਵਾਰਡ ਨੰਬਰ 15 ਤੋਂ ਪਰਜਾਪਤ ਪ੍ਰਧਾਨ ਮੋਹਨ ਲਾਲ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ
Ad Position 24