09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਸਕੂਲ ਕੁੰਡਲ ਦਾ ਨਤੀਜਾ ਐਲਾਨਿਆ ਗਿਆ

Ad Position 21
No active advertisement
ਅਜੀਤ ਡੈਸਕ 29-03-2026
ਅਬੋਹਰ, 28 ਮਾਰਚ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਕੁੰਡਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਮਿਡਲ ਅਤੇ ਪ੍ਰਾਇਮਰੀ ਵਿਭਾਗ ਵਲੋਂ ਸਾਲਾਨਾ ਨਤੀਜੇ ਐਲਾਨੇ ਗਏ | ਇਹ ਨਤੀਜੇ ਸ਼ਾਨਦਾਰ ਰਹੇ | ਇਸ ਮੌਕੇ ਸਮਾਰੋਹ ਦੇ ਮੁੱਖ ਮਹਿਮਾਨ ਸੇਵਾਮੁਕਤ ਕੈਪਟਨ ਗੁਰਮੀਤ ਸਿੰਘ ਵਲੋਂ ਵੱਖ-ਵੱਖ ਜਮਾਤਾਂ 'ਚ ਪਹਿਲੇ, ਦੂਜੇ ਅਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ | ਇਸ ਮੌਕੇ ਭੁਪਿੰਦਰ ਸਿੰਘ, ਜਸਵਿੰਦਰ ਸਿੰਘ ਮੈਂਬਰ, ਸੁਖਦੇਵ ਸਿੰਘ, ਤੇਜਪਾਲ ਸਿੰਘ ਕੁੰਡਲ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਅਤੇ ਜ਼ੀਰਾ ਸ਼ਹਿਰ ਵਿਚ ਕੰਨਾਂ ਦਾ ਫ੍ਰੀ ਟੈੱਸਟ ਭਲਕੇ <br/> ਅਗਲੀ ਖ਼ਬਰ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ
Ad Position 24