ਬਠਿੰਡਾ, 28 ਮਾਰਚ (ਪੱਤਰ ਪ੍ਰੇਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ 30 ਮਾਰਚ 2026 ਦਿਨ ਸੋਮਵਾਰ ਨੂੰ ਹੋਟਲ ਜੀ ਏਸ, ਯਾਤਰੀ ਨਿਵਾਸ ਸਾਹਮਣੇ ਰੇਲਵੇ ਸਟੇਸ਼ਨ, ਫ਼ਿਰੋਜ਼ਪੁਰ ਸਿਟੀ ਅਤੇ 31 ਮਾਰਚ 2026 ਦਿਨ ਮੰਗਲਵਾਰ ਹੋਟਲ ਮਿਲਨ ਅਨਾਜ ਮੰਡੀ ਗੇਟ ਨੰਬਰ 2 ਤਲਵੰਡੀ ਰੋਡ ਜ਼ੀਰਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਲੋਕ ਇਸ ਮÏਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ¢