25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਛਿੰਦਰਪਾਲ ਸਿੰਘ ਦਾਨੇਵਾਲੀਆ ਅਕਾਲੀ ਦਲ ਦੇ ਸਰਕਲ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 06-04-2026
ਅਬੋਹਰ, 5 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸੀਨੀਅਰ ਅਕਾਲੀ ਆਗੂ ਛਿੰਦਰਪਾਲ ਸਿੰਘ ਦਾਨੇਵਾਲੀਆ ਨੂੰ ਫਿਰ ਅਕਾਲੀ ਦਲ ਦੇ ਸਰਕਲ ਖੂਈਆਂ ਸਰਵਰ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਪਾਰਟੀ ਲੀਡਰਸ਼ਿਪ ਵਲੋਂ ਇਹ ਜ਼ਿੰਮੇਵਾਰੀ ਸੌਂਪੇ ਜਾਣ 'ਤੇ ਨਵ-ਨਿਯੁਕਤ ਸਰਕਲ ਪ੍ਰਧਾਨ ਛਿੰਦਰਪਾਲ ਸਿੰਘ ਦਾਨੇਵਾਲੀਆ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਨਰੇਦਵ ਸਿੰਘ ਬੌਬੀ ਮਾਨ, ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਹਲਕੇ 'ਚ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਬਲਾਕ ਅਬੋਹਰ 2 ਦੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਇਕ ਰੋਜ਼ਾ ਵਰਕਸ਼ਾਪ ਮੁਕੰਮਲ ਅਗਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਅਣਮਿਥੇ ਸਮੇਂ ਲਈ ਹੜਤਾਲ 'ਤੇ
Ad Position 24