26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 06-04-2026
ਜਲਾਲਾਬਾਦ, 5 ਅਪ੍ਰੈਲ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਪਿੰਡ ਮੋਜੇ ਵਾਲਾ ਤੋਂ 1 ਕਿੱਲੋਮੀਟਰ ਅੱਗੇ ਪੁੱਜੀ ਤਾਂ 3 ਵਿਅਕਤੀ ਪੁਲਿਸ ਨੂੰ ਦੇਖ ਕੇ ਖਿਸਕਣ ਲੱਗੇ | ਪੁਲਿਸ ਨੇ ਮਹਿੰਦਰ ਸਿੰਘ ਪੁੱਤਰ ਕਰਤਾਰ ਸਿੰਘ, ਬਲਰਾਜ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਸਤਨਾਮ ਸਿੰਘ ਪੁੱਤਰ ਫੌਜਾ ਸਿੰਘ ਵਾਸੀ ਪਿੰਡ ਮੋਹਰ ਸਿੰਘ ਵਾਲਾ ਉਰਫ਼ ਧਰਮੂ ਵਾਲਾ ਨੂੰ ਕਾਬੂ ਕੀਤਾ | ਤਲਾਸ਼ੀ ਦੌਰਾਨ ਮਹਿੰਦਰ ਸਿੰਘ ਕੋਲੋਂ 30 ਗੋਲੀਆਂ, ਬਲਰਾਜ ਸਿੰਘ ਕੋਲੋਂ 30 ਗੋਲੀਆਂ ਅਤੇ ਸਤਨਾਮ ਸਿੰਘ ਕੋਲੋਂ 15 ਨਸ਼ੀਲੀਆਂ ਗੋਲੀਆਂ (ਕੁੱਲ 75 ਗੋਲੀਆਂ) ਬਰਾਮਦ ਹੋਈਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ ਅੱਜ <br/> ਅਗਲੀ ਖ਼ਬਰ ਗੁ: ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਵਿਖੇ ਅੰਮਿ੍ਤ ਸੰਚਾਰ 12 ਅਪ੍ਰੈਲ ਨੂੰ-ਭਾਈ ਮਨਪ੍ਰੀਤ ਸਿੰਘ
Ad Position 24