26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ ਅੱਜ <br/>

Ad Position 21
No active advertisement
ਅਜੀਤ ਡੈਸਕ 06-04-2026
ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਕਮੇਟੀ ਮੋਗਾ-2 ਦੀ ਮੀਟਿੰਗ ਬਲਾਕ ਪ੍ਰਧਾਨ ਇਕਬਾਲ ਸਿੰਘ ਸਿੰਘਾਂਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ | ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਗ਼ਲਤ ਨੀਤੀਆਂ ਕਰਕੇ ਬਲਾਕ ਕਮੇਟੀ ਨੇ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ 6 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਅੱਗੇ ਧਰਨਾ ਦੇਣ ਦਾ ਫ਼ੈਸਲਾ ਕੀਤਾ ਹੈ | ਇਸ ਧਰਨੇ ਵਿਚ ਬਲਾਕ ਮੋਗਾ-2 ਦੇ ਕਿਸਾਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ | ਮੀਟਿੰਗ 'ਚ ਸੁਰਜੀਤ ਸਿੰਘ ਲੰਢੇਕੇ, ਜਸਵਿੰਦਰ ਸਿੰਘ ਘੱਲ ਕਲਾਂ, ਜਲੌਰ ਸਿੰਘ, ਜੋਰਾ ਸਿੰਘ, ਪਾਲਾ ਸਿੰਘ, ਬਲਵੀਰ ਸਿੰਘ ਪਿੰਡ ਗਿੱਲ, ਪਰਮਿੰਦਰ ਸਿੰਘ, ਬੇਅੰਤ ਸਿੰਘ, ਕਾਲਾ ਸਿੰਘ, ਮਲਕੀਤ ਸਿੰਘ, ਤਰਲੋਚਨ ਸਿੰਘ, ਸੁਖਵਿੰਦਰ ਸਿੰਘ, ਬਖਤੌਰ ਸਿੰਘ, ਗੁਰਮੇਲ ਸਿੰਘ, ਗੁਰਜੰਟ ਸਿੰਘ, ਸੁਖਮੰਦਰ ਸਿੰਘ, ਭੋਲਾ ਸਿੰਘ ਵੱਡਾ ਘਰ, ਜਗਤਾਰ ਸਿੰਘ ਕੋਰੇਵਾਲਾ, ਸੁਖਦੀਪ ਸਿੰਘ, ਸਤਵੀਰ ਸਿੰਘ, ਬਲਵੀਰ ਸਿੰਘ, ਬਲਦੇਵ ਸਿੰਘ, ਅੰਗਰੇਜ਼ ਸਿੰਘ, ਗੁਰਮਨਜੀਤ ਸਿੰਘ, ਬਾਬੂ ਸਿੰਘ ਡਰੋਲੀ ਭਾਈ, ਸੁਰਜੀਤ ਸਿੰਘ ਦੱੁਨੇਕੇ, ਬਲਜਿੰਦਰ ਸਿੰਘ, ਗੁਰਵਿੰਦਰ ਸਿੰਘ, ਅਵਤਾਰ ਸਿੰਘ ਸਿੰਘਾਂਵਾਲਾ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਕੁਦਰਤੀ ਆਫ਼ਤ ਕਾਰਨ ਨੁਕਸਾਨੀਆਂ ਫ਼ਸਲਾਂ ਲਈ ਕਿਸਾਨਾਂ ਨੂੰ 50,000 ਪ੍ਰਤੀ ਏਕੜ ਮੁਆਵਜ਼ਾ ਦੇਵੇ ਪੰਜਾਬ ਸਰਕਾਰ-ਸਾਬਕਾ ਵ... ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀ ਕਾਬੂ
Ad Position 24