11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਨਗਰ ਕੌਂਸਲ ਜ਼ੀਰਾ ਦੇ ਕਾਰਜਕਾਲ ਦੀ ਮਿਆਦ ਅੱਜ ਹੋਵੇਗੀ ਖ਼ਤਮ

Ad Position 21
No active advertisement
ਅਜੀਤ ਡੈਸਕ 08-04-2026
ਐਸ.ਡੀ.ਐਮ.ਜ਼ੀਰਾ ਅਰਵਿੰਦਰਪਾਲ ਸਿੰਘ ਹੋਣਗੇ ਪ੍ਰਸ਼ਾਸਕ
ਜ਼ੀਰਾ, 7 ਅਪ੍ਰੈਲ(ਰਜਨੀਸ਼ ਕਥੂਰੀਆ)-ਨਗਰ ਕੌਂਸਲ ਜ਼ੀਰਾ ਦੇ ਕਾਰਜਕਾਲ ਦੀ ਮਿਆਦ ਅੱਜ ਮਿਤੀ 8 ਅਪ੍ਰੈਲ 2026 ਨੂੰ ਖ਼ਤਮ ਹੋ ਜਾਵੇਗੀ | ਜਿਸ ਕਰਕੇ ਦਫਤਰ ਨਗਰ ਕੌਂਸਲ ਜ਼ੀਰਾ ਅਤੇ ਇਸ ਦੀ ਹਦੂਦ ਅੰਦਰ ਕਰਵਾਏ ਜਾਣ ਵਾਲੇ ਵਿਕਾਸ ਦੇ ਕੰਮ ਅਤੇ ਹੋਰ ਕੰਮਕਾਰ ਕਰਨ ਦੀਆਂ ਨਗਰ ਕੌਂਸਲ ਪ੍ਰਧਾਨ ਅਤੇ ਸਮੂਹ ਕੌਂਸਲਰਾਂ ਦੀਆਂ ਸ਼ਕਤੀਆਂ ਖ਼ਤਮ ਹੋ ਜਾਣਗੀਆਂ | ਅਜਿਹੇ ਹਾਲਾਤਾਂ ਵਿਚ ਨਗਰ ਕੌਂਸਲ ਜ਼ੀਰਾ ਦਾ ਕੰਮਕਾਜ ਵੇਖਣ ਅਤੇ ਹੋਰ ਵਿਕਾਸ ਦੇ ਕੰਮ ਕਰਵਾਉਣ ਲਈ ਐਸ.ਡੀ.ਐਮ.ਜ਼ੀਰਾ ਅਰਵਿੰਦਰਪਾਲ ਸਿੰਘ ਬਤੌਰ ਪ੍ਰਸ਼ਾਸਨ ਕੰਮ ਕਰਨਗੇ | ਇਸ ਸੰਬੰਧ ਵਿਚ ਸੰਪਰਕ ਕਰਨ ਤੇ ਐਸ.ਡੀ.ਐਮ ਜ਼ੀਰਾ ਅਰਵਿੰਦਰਪਾਲ ਸਿੰਘ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 'ਫੂਡ ਸੇਫ਼ਟੀ ਵੈਨ' ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ ਅਗਲੀ ਖ਼ਬਰ ਲੁਟੇਰੇ ਭੀੜ ਭਰੇ ਬਾਜ਼ਾਰ ਵਿਚੋਂ 35000 ਨਗਦ ਅਤੇ ਮੋਬਾਈਲ ਲੁੱਟ ਕੇ ਹੋਏ ਫ਼ਰਾਰ
Ad Position 24