07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਨਸੀਬ ਸਿੰਘ ਸੰਧੂ ਤੇ ਹੋਰਾਂ ਵਲੋਂ ਸਿੱਧੂ ਪਰਿਵਾਰ ਨਾਲ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 09-04-2026
ਮਮਦੋਟ, 8 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)-ਪਿੰਡ ਮੱਲੂ ਵਾਲਾ ਦੇ ਕੁਲ ਪਰਿਵਾਰ ਦੇ ਮਾਤਾ ਹਰਬੰਸ ਕੌਰ ਸਿੱਧੂ ਪਤਨੀ ਸਵ. ਬਲਵਿੰਦਰ ਸਿੰਘ ਸਿੱਧੂ ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਇਸ ਦੁੱਖ ਦੀ ਘੜੀ ਵਿਚ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਿੱਜੀ ਸਕੱਤਰ ਨਸੀਬ ਸਿੰਘ ਸੰਧੂ, ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਸੁਸਾਇਟੀ ਦੇ ਆਗੂ ਜਸਵਿੰਦਰ ਸਿੰਘ ਸੰਧੂ, ਨੰਬਰਦਾਰ ਵਰਿੰਦਰ ਸਿੰਘ ਵੈਰੜ ਸਮੇਤ ਵੱਖ ਵੱਖ ਆਗੂਆਂ ਵਲੋਂ ਉਹਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਸਵ: ਮਾਤਾ ਹਰਬੰਸ ਕੌਰ ਦੇ ਸਪੁੱਤਰਾਂ ਜਸਬੀਰ ਸਿੰਘ ਸਿੱਧੂ, ਸਾਬਕਾ ਸਰਪੰਚ ਜੁਗਰਾਜ ਸਿੰਘ ਸਿੱਧੂ ਅਤੇ ਸਮਾਜਸੇਵੀ ਗੁਰਮੀਤ ਸਿੰਘ ਸਿੱਧੂ ਸਮੇਤ ਸਮੁੱਚੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਪੰਜਾਬ ਵਲੋਂ ਕਿਸਾਨੀ ਅਤੇ ਫ਼ਸਲਾਂ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ ਅਗਲੀ ਖ਼ਬਰ ਸ਼ਾਮ ਲਾਲ ਬਿੱਟੂ ਬਣੇ ਵਾਲਮੀਕਿ ਤੀਰਥ ਦੇ ਨਵੇਂ ਚੇਅਰਮੈਨ
Ad Position 24