01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮੱਲਾਂਵਾਲਾ ਬਸਤੀ ਮੁੱਧ ਦੇ 19 ਪਰਿਵਾਰ ਹੋਏ ਕਾਂਗਰਸ 'ਚ ਸ਼ਾਮਿਲ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਮੱਲਾਂਵਾਲਾ, 10 ਅਪ੍ਰੈਲ(ਬਲਬੀਰ ਸਿੰਘ ਜੋਸਨ)-ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਲਗਾਤਾਰ ਤੇਜ਼ ਕਰ ਦਿੱਤੀਆਂ ਹਨ | ਇਹਨਾਂ ਸਰਗਰਮੀਆਂ ਦੇ ਚੱਲਦੇ ਹੋਏ ਪਿੰਡ ਬਸਤੀ ਮੁੱਧ ਸਿੰਘ (ਮੱਲਾਂਵਾਲਾ) ਤੋਂ 19 ਪਰਿਵਾਰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਪਰਿਵਾਰ ਡਾ.ਪਰਮਿੰਦਰ ਸਿੰਘ ਗਿੱਲ ਦੀ ਪ੍ਰੇਰਨਾ ਸਦਕਾ ਅਤੇ ਜਥੇਦਾਰ ਗੁਰਦੇਵ ਸਿੰਘ ਬਿੱਟੂ ਦੀ ਰਹਿਨੁਮਾਈ ਹੇਠ ਸ਼ਾਮਿਲ ਹੋਏ | ਇਸ ਮੌਕੇ ਕੁਲਬੀਰ ਸਿੰਘ ਜ਼ੀਰਾ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ | ਕਾਂਗਰਸ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਗੁਰਦੇਵ ਸਿੰਘ, ਹਰਜੀਤ ਸਿੰਘ, ਤਰਸੇਮ ਸਿੰਘ, ਪਿਆਰਾ ਸਿੰਘ, ਜੱਸਾ ਸਿੰਘ, ਗੁਰਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਹਰਨੇਕ ਸਿੰਘ, ਅਵਤਾਰ ਸਿੰਘ, ਗੁਰਸੇਵਕ ਸਿੰਘ, ਲਵਪ੍ਰੀਤ ਸਿੰਘ, ਸੁਖਮੰਦਰ ਸਿੰਘ,ਇੰਦਰਜੀਤ ਸਿੰਘ, ਗੁਰਸੇਵਕ ਸਿੰਘ, ਲੱਖਾ ਸਿੰਘ, ਮਨਜੀਤ ਸਿੰਘ, ਕੁਲਦੀਪ ਸਿੰਘ, ਰਾਜੂ ਅਤੇ ਸ਼ਿਵਦੀਪ ਸਿੰਘ ਸ਼ਾਮਿਲ ਹਨ | ਇਸ ਤੋਂ ਇਲਾਵਾ ਮਹਿਲਾਵਾਂ ਵਿਚੋਂ ਕੁਲਵਿੰਦਰ ਕੌਰ, ਗੁਰਮੀਤ ਕੌਰ, ਮਨਜੀਤ ਕੌਰ, ਨਿੰਦਰ ਕੌਰ, ਕੁਲਦੀਪ ਕੌਰ, ਰਾਜਵੀਰ ਕੌਰ, ਕਿਰਨਜੀਤ ਕੌਰ, ਬਲਜਿੰਦਰ ਕੌਰ, ਸੁਮਨ ਕੌਰ, ਸਰਬਜੀਤ ਕੌਰ, ਵੀਰਪਾਲ ਕੌਰ, ਚਰਨਜੀਤ ਕੌਰ, ਪਰਮਜੀਤ ਕੌਰ ਅਤੇ ਸੋਨੰੂ ਕੌਰ ਸ਼ਾਮਿਲ ਹਨ | ਇਸ ਮੌਕੇ ਸ. ਜ਼ੀਰਾ ਨੇ ਕਿਹਾ ਕਿ ਲੋਕਾਂ ਦਾ ਕਾਂਗਰਸ ਪਾਰਟੀ ਵੱਲ ਵਧਦਾ ਭਰੋਸਾ ਇਸ ਗੱਲ ਦਾ ਸਪਸ਼ਟ ਸੰਕੇਤ ਹੈ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਜਨਤਾ ਦਾ ਕੁਝ ਨਹੀਂ ਸਵਾਰਿਆ ਸਗੋਂ ਸੂਬੇ ਦੇ ਲੋਕਾਂ ਦਾ ਬੇੜਾ ਕਰਕੇ ਰੱਖ ਦਿੱਤਾ ਹੈ | ਇਸ ਦੌਰਾਨ ਮਹਿਕਦੀਪ ਸਿੰਘ ਜ਼ੀਰਾ, ਮੁਨੀਸ਼ ਸ਼ਰਮਾ ਬੱਬਲ, ਰੌਸ਼ਨ ਲਾਲ ਬਿੱਟਾ, ਸਤਪਾਲ ਚਾਵਲਾ, ਡਾ. ਪਰਮਿੰਦਰ ਸਿੰਘ, ਚੇਅਰਮੈਨ ਜਗੀਰ ਸਿੰਘ, ਗੁਰਵਿੰਦਰ ਸਿੰਘ ਮੱਲ, ਸੁਖਦੇਵ ਸਿੰਘ ਚਾਹਲ, ਕਿੱਕਰ ਸਿੰਘ ਬਸਤੀ ਚਾਹਲ, ਤਰਸੇਮ ਸਿੰਘ ਬਿੱਲਾ, ਰਵਿੰਦਰ ਸਿੰਘ ਬੁੱਲੇ, ਸਾਜਨ ਬਸਤੀ ਸੰਢੀਆਂ, ਅੰਗਰੇਜ਼ ਸਿੰਘ ਘੁੱਦੂ ਵਾਲਾ, ਲਵਪ੍ਰੀਤ ਸਿੰਘ ਕਿੱਲੀ, ਸਾਕਾ ਐਮ ਸੀ, ਲਖਵਿੰਦਰ ਸਿੰਘ, ਜਰਨੈਲ ਸਿੰਘ, ਐਮ ਸੀ ਆਤਮਾ ਸਿੰਘ, ਜਸਵੀਰ ਸਿੰਘ ਹਾਮਦ ਵਾਲਾ ਉਤਾੜ, ਜਸਬੀਰ ਸਿੰਘ ਅਲੀਪੁਰ, ਗੁਰਲਾਲ ਸਿੰਘ ਸੱਧਰ ਵਾਲਾ, ਗੁਰਦਿਆਲ ਸਿੰਘ ਗੈਰੀ, ਕੁਲਜੀਤ ਸਿੰਘ, ਵਿਕਰਮ ਸਿੰਘ ਪੁਰਾਣਾ ਮੱਖੂ, ਹਰਜੀਤ ਸਿੰਘ ਬੋੜਾਂ ਵਾਲੀ, ਕੁਲਦੀਪ ਸਿੰਘ ਮੱਲੂ ਵਾਲੀਏ ਵਾਲਾ ਅਤੇ ਹੋਰ ਕਾਂਗਰਸੀ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ 47ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਅਤੇ ਬਲਾਕ ਪੱਧਰੀ ਆਗੂਆਂ ਦੀ ਹੋਈ ਮਹੀਨੇਵਾਰ ਬੈਠਕ
Ad Position 24