21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਮਹਾਤਮਾ ਜੋਤੀਬਾ ਫੂਲੇ ਦੀ ਜਨਮ ਵਰ੍ਹੇਗੰਢ ਸੰਸਦ ਮੈਂਬਰ ਨਵੀਨ ਜਿੰਦਲ ਦੇ ਦਫ਼ਤਰ ਵਿਖੇ ਮਨਾਈ

Ad Position 21
No active advertisement
ਅਜੀਤ ਡੈਸਕ 12-04-2026
ਗੂਹਲਾ ਚੀਕਾ/ਕੈਥਲ, 11 ਅਪ੍ਰੈਲ (ਓ.ਪੀ. ਸੈਣੀ)-ਮਹਾਨ ਸਮਾਜ ਸੁਧਾਰਕ ਮਹਾਤਮਾ ਜੋਤੀਬਾ ਫੂਲੇ ਦੀ ਜਨਮ ਵਰ੍ਹੇਗੰਢ ਸੰਸਦ ਮੈਂਬਰ ਨਵੀਨ ਜਿੰਦਲ ਦੇ ਦਫ਼ਤਰ ਵਿਖੇ ਮਨਾਈ ਗਈ | ਸਮਾਗਮ ਵਿਚ ਮੌਜੂਦ ਵਰਕਰਾਂ ਨੇ ਉਨ੍ਹਾਂ ਦੇ ਵਿਚਾਰਾਂ ਅਤੇ ਯੋਗਦਾਨਾਂ ਨੂੰ ਯਾਦ ਕੀਤਾ ਅਤੇ ਸਮਾਜ ਵਿਚ ਸਮਾਨਤਾ ਅਤੇ ਸਿੱਖਿਆ ਨੂੰ ਉਤਸ਼ਾਹਿਤ ਕਰਨ ਦਾ ਪ੍ਰਣ ਲਿਆ | ਸਮਾਗਮ ਵਿਚ ਸੰਸਦ ਮੈਂਬਰ ਨਵੀਨ ਜਿੰਦਲ ਦੇ ਕੈਥਲ ਦਫ਼ਤਰ ਦੇ ਇੰਚਾਰਜ ਰਵਿੰਦਰ ਧੀਮਾਨ ਨੇ ਕਿਹਾ ਕਿ ਮਹਾਤਮਾ ਜੋਤੀਬਾ ਫੁਲੇ ਨੇ ਆਪਣਾ ਪੂਰਾ ਜੀਵਨ ਪਛੜੇ ਵਰਗਾਂ ਦੇ ਉਥਾਨ ਲਈ ਲੜਦੇ ਹੋਏ ਬਿਤਾਇਆ | ਮਹਾਤਮਾ ਜੋਤੀਬਾ ਫੁਲੇ ਦੇ ਵਿਚਾਰ ਅੱਜ ਹੋਰ ਵੀ ਪ੍ਰਸੰਗਿਕ ਹੋ ਗਏ ਹਨ | ਸਾਨੂੰ ਉਨ੍ਹਾਂ ਦੇ ਆਦਰਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਸਮਾਜ ਵਿਚ ਸਮਾਨਤਾ, ਨਿਆਂ ਅਤੇ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਸ਼ਰੀਹ ਵਾਲਾ ਬਰਾੜ ਦੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਦਾ ਮਾਮਲਾ ਗਰਮਾਇਆ ਅਗਲੀ ਖ਼ਬਰ ਬਗੈਰ ਕਿਸੇ ਸ਼ਰਤ ਤੋਂ ਤੁਰੰਤ ਮੰਡੀਆਂ 'ਚ ਖ਼ਰੀਦ ਏਜੰਸੀਆਂ 'ਤੇ ਬਾਰਦਾਣੇ ਦਾ ਪ੍ਰਬੰਧ ਕਰ ਕੇ ਕਣਕ ਦੀ ਖ਼ਰੀਦ ਕਰੇ ਸਰਕਾਰ...
Ad Position 24