05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਅੰਗਰੇਜ਼ ਸਿੰਘ ਬੱੁਟਰ ਦੇ ਅਕਾਲ ਚਲਾਣੇ 'ਤੇ ਕੀਤਾ ਦੁਖ ਸਾਂਝਾ

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਗੁਰੂਹਰਸਹਾਏ, 12 ਅਪ੍ਰੈਲ(ਹਰਚਰਨ ਸਿੰਘ ਸੰਧੂ)-ਪਿੰਡ ਬੁੱਟਰ ਦੇ ਵਾਸੀ ਅੰਗਰੇਜ਼ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ | ਇਸ ਸਦਮੇ 'ਤੇ ਗੁਰੂਹਰਸਹਾਏ ਦੇ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਨੇ ਸਵ. ਅੰਗਰੇਜ਼ ਸਿੰਘ ਦੇ ਅੰਤਿਮ ਸੰਸਕਾਰ 'ਤੇ ਪਹੁੰਚ ਕੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ | ਉਨ੍ਹਾਂ ਕਿਹਾ ਕਿ ਪਰਿਵਾਰ ਲਈ ਇਹ ਅਕਿਹ ਅਤੇ ਅਸਹਿ ਸਦਮਾ ਹੈ ਜੋ ਵਾਹਿਗੁਰੂ ਦੇ ਭਾਣੇ ਵਿਚ ਹਰ ਇਕ ਨੂੰ ਮੰਨਣਾ ਪੈਂਦਾ ਹੈ | ਇਸ ਮੌਕੇ 'ਤੇ ਵੱਖ ਪਿੰਡਾਂ ਦੇ ਪੰਚਾਂ, ਸਰਪੰਚਾਂ ਤੇ ਹੋਰਨਾਂ ਨੇ ਵੀ ਪਰਿਵਾਰ ਨਾਲ ਦੁਖ ਸਾਂਝਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਅਦਾਲਤ ਵਲੋਂ ਪੀ.ਡਬਲਿਊ.ਡੀ. ਦੀ ਜ਼ਮੀਨ 28 ਅਪ੍ਰੈਲ ਨੂੰ ਨਿਲਾਮ ਕਰਨ ਦੇ ਹੁਕਮ ਮੱਖੂ-ਸੁਲਤਾਨਪੁਰ ਲੋਧੀ-ਗਿੱਦ... ਅਗਲੀ ਖ਼ਬਰ ਵਿਸ਼ਾਲ ਚੌਕੀ ਤੇ ਭੰਡਾਰਾ ਅੱਜ
Ad Position 24