ਮੱਖੂ, 13 ਅਪ੍ਰੈਲ(ਵਰਿੰਦਰ ਮਨਚੰਦਾ)-ਥਾਣਾ ਮੱਖੂ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਕਾਬੂ ਕਰਕੇ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੇ ਸਬੰਧ ਵਿਚ ਰਵਾਨਾ ਸੀ ਤਾਂ ਦੌਰਾਨੇ ਗਸ਼ਤ ਮੁਲਜ਼ਮ ਪਿ੍ੰਸ ਵਾਸੀ ਮੱਖੂ ਨੂੰ ਕਾਬੂ ਕੀਤਾ ਗਿਆ | ਜਿਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ |