06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਐਸ. ਐਸ. ਸੀਨੀਅਰ ਸੈਕੰਡਰੀ ਸਕੂਲ ਸ਼ੇਰ ਖਾਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 14-04-2026
ਕੁੱਲਗੜ੍ਹੀ, 13 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚ ਐਸ.ਐਮ ਸੀਨੀਅਰ ਸੈਕੰਡਰੀ ਸਕੂਲ ਸ਼ੇਰ ਖਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਜਗਤਾਰ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਸੁਖਪ੍ਰੀਤ ਕÏਰ ਪਿੰਡ ਸ਼ੇਰ ਖਾਂ ਨੇ 94-83 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ¢ ਸਿਮਰਤ ਕÏਰ ਪਿੰਡ ਸੋਢੀ ਨਗਰ ਨੇ 94.86 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਅਰਮਾਨ ਸਿੰਘ ਪਿੰਡ ਯਾਰੇ ਸ਼ਾਹ ਨੇ 91.66 ਅੰਕ ਪ੍ਰਾਪਤ ਕਰ ਤੀਸਰਾ ਸਥਾਨ ਹਾਸਲ ਕੀਤਾ¢ ਇਸ ਤੋਂ ਇਲਾਵਾ ਅਰਨਵ ਸ਼ਰਮਾ ਸ਼ੇਰ ਖਾਂ ਨੇ 89.61, ਸ਼ੁਭਕੀਰਤ ਸਿੰਘ ਪਿੰਡ ਯਾਰੇ ਸ਼ਾਹ ਵਾਲਾ ਨੇ 85.51 ਅਤੇ ਨਵਜੋਤ ਸਿੰਘ ਪਿੰਡ ਸੱਦੂ ਸ਼ਾਹ ਵਾਲਾ ਨੇ 79.83 ਅੰਕ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ, ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ | ਸਕੂਲ ਪ੍ਰਬੰਧਕ ਨਵਦੀਪ ਕÏਰ, ਕਸ਼ਮੀਰ ਸਿੰਘ ਅਤੇ ਅਵਤਾਰ ਸਿੰਘ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਚੰਗੇ ਭਵਿੱਖ ਦੀ ਕਾਮਨਾ
Ad Position 22
No active advertisement
ਪਿਛਲੀ ਖ਼ਬਰ ਖੱਤਰੀ ਵੈੱਲਫੇਅਰ ਸਭਾ ਨੇ ਨਵੇਂ ਥਾਣਾ ਮੁਖੀ ਖੱਤਰੀ ਸੁਖਚੈਨ ਮਹਿਤਾ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਅਨਾਜ ਮੰਡੀ ਜ਼ੀਰਾ ਵਿਖੇ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਜਥੇਬੰਦੀਆਂ ਵਲੋਂ ਨਾਅਰੇਬਾਜ਼ੀ
Ad Position 24
No active advertisement