ਡੀ.ਸੀ.ਐਮ. ਸਕੂਲਾਂ ਵਿਚ ਡਾ. ਅੰਬੇਡਕਰ ਦੇ ਜਨਮ ਦਿਨ ਮੌਕੇ ਸਮਾਰੋਹ
ਅਜੀਤ ਡੈਸਕ
16-04-2026
ਇਸ ਤੋਂ ਇਲਾਵਾ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਦੀ ਪਿ੍ੰਸੀਪਲ ਅਨੁਰਾਧਾ ਚੰਦੇਲ ਨੇ ਦੱਸਿਆ ਕਿ ਸਕੂਲ ਵਿਚ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਬਾਬਾ ਸਾਹਿਬ ਦੇ ਚਿੱਤਰ 'ਤੇ ਪੁਸ਼ਪਾਂਜਲੀ ਅਰਪਿਤ ਕੀਤੀ ਗਈ ਅਤੇ ਬਾਅਦ ਵਿਚ ਵਿਦਿਆਰਥੀਆਂ ਨੂੰ ਲੱਡੂ ਵੰਡੇ ਗਏ | ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਸਮਾਜ ਦੇ ਪਿਛੜੇ ਵਰਗਾਂ, ਖ਼ਾਸ ਕਰਕੇ ਅਨੁਸੂਚਿਤ ਜਾਤੀਆਂ ਦੇ ਹੱਕਾਂ ਲਈ ਸੰਘਰਸ਼ ਕਰਦੇ ਹੋਏ ਉਨ੍ਹਾਂ ਨੂੰ ਸਮਾਜ ਵਿਚ ਸਨਮਾਨ ਦਿਵਾਇਆ |