13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਦਾ ਨਤੀਜਾ ਰਿਹਾ 100 ਫ਼ੀਸਦੀ

Ad Position 21
No active advertisement
ਅਜੀਤ ਡੈਸਕ 17-04-2026
ਕੁੱਲਗੜ੍ਹੀ 16 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)-ਸੀ.ਬੀ.ਐਸ.ਈ ਵਲੋਂ ਐਲਾਨ ਕੀਤੇ ਦਸਵੀਂ ਜਮਾਤ ਦੇ ਨਤੀਜਿਆਂ ਚ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਿਸ ਵਿਚ ਸੁਖਮਨਪ੍ਰੀਤ ਕÏਰ ਨੇ 95% ਅੰਕ , ਐਸ਼ਮੀਨ ਕÏਰ ਨੇ 92% , ਸੁਖਪਾਲ ਕÏਰ ਨੇ 91% , ਨਵਨੀਤ ਕÏਰ 86.2% , ਅਤੇ ਆਰਿਯਨ ਖੱਟੜ ਨੇ 86% ਅੰਕ ਪ੍ਰਾਪਤ ਕਰਕੇ ਅਧਿਆਪਕਾਂ , ਮਾਪਿਆਂ ਅਤੇ ਸਕੂਲ ਦਾ ਨਾ ਰÏਸ਼ਨ ਕੀਤਾ ਸਕੂਲ ਦੇ ਜ਼ਿਆਦਾਤਰ ਵਿਦਿਆਰਥੀਆਂ ਨੇ 80 ਫਿੱਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ ¢ ਮੈਨੇਜਮੈਂਟ ਕਮੇਟੀ ਅਤੇ ਪਿ੍ੰਸੀਪਲ ਰੀਤੂ ਚੋਪੜਾ ਨੇ ਅਧਿਆਪਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਸਖ਼ਤ ਮਿਹਨਤ ਕਾਰਨ ਹੀ ਵਿਦਿਆਰਥੀਆਂ ਨੂੰ ਇਹ ਮੁਕਾਮ ਹਾਸਲ ਕਰਨ ਚ ਸਫਲਤਾ ਮਿਲੀ ਹੈ¢ ਉਨ੍ਹਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅੱਗੇ ਹੋਰ ਮਿਹਨਤ ਅਤੇ ਇਮਾਨਦਾਰੀ ਨਾਲ਼ ਪੜਾਈ ਕਰ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ¢
Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਦੀ ਮਹਿਕਪ੍ਰੀਤ ਕੌਰ ਅਤੇ ਮੰਨਤ ਨਾਰੰਗ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ 4 ਗ੍ਰਾਮ ਹੈਰੋਇਨ ਸਣੇ ਇਕ ਕੀਤਾ ਕਾਬੂ
Ad Position 24